ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਤੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ 'ਚ ਲੰਗਰ ਲਗਾਇਆ

ਲੁਧਿਆਣਾ, 01 ਜਨਵਰੀ (ਮਨਜੀਤ ਸਿੰਘ ਰੋਮਾਣਾਂ) : ਸ਼ੇਰਪੁਰ ਆਟੋ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਅਤੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ 'ਚ ਸ਼ੇਰਪੁਰ ਵਿਖੇ ਮਨੀ ਲੁਧਿਆਣਾ ਦੀ ਅਗਵਾਈ ਵਿੱਚ ਛੋਲੇ ਪੂੜੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮਨੀ ਲੁਧਿਆਣਾ ਨੇ ਨਵੇਂ ਸਾਲ ਦੀ ਆਮਦ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਸਾਨੂੰ ਸਾਰਿਆ ਨੂੰ ਲੋੜ ਹੈ ਭਗਵਾਨ ਵਾਲਮੀਕਿ ਮਹਾਰਾਜ ਜੀ ਵਲੋਂ ਦਿਖਾਏ ਰਸਤੇ 'ਤੇ ਚੱਲਣ ਦੀ।ਇਸ ਮੌਕੇ ਜਸਪਾਲ ਸਿੰਘ ਗਿਆਸਪੁਰਾ, ਜੋਨੀ ਲੁਧਿਆਣਾ, ਦੀਪਕ ਕੁਮਾਰ, ਪ੍ਰਿਤਪਾਲ ਸਿੰਘ, ਅਮਨ ਕੁਮਾਰ, ਅਮਰਜੀਤ ਸਿੰਘ, ਬਿੱਲਾ, ਹਰਦੀਪ ਸਿੰਘ, ਮਹਿੰਦਰਪਾਲ ਸਿੰਘ ਅਸ਼ਵਨੀ ਕੁਮਾਰ ਬਿੱਟੂ, ਸੰਜੇ ਕੁਮਾਰ, ਪ੍ਰਿੰਸ, ਮੋਟੀ, ਰਾਕੇਸ਼ ਕੁਮਾਰ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ