संदेश

जनवरी 12, 2025 की पोस्ट दिखाई जा रही हैं

ਪ੍ਰੇਮੀਆਂ ਦੀਆਂ ਵੋਟਾਂ ਪੱਕੀਆਂ ਕਰਦੇ ਸੁਖਬੀਰ ਨੇ ਪੰਥਕ ਵੋਟ ਹੱਥੋ ਗਵਾਈ- ਪਾਲੀ

ਪ੍ਰੇਮੀਆਂ ਦੀਆਂ ਵੋਟਾਂ ਪੱਕੀਆਂ ਕਰਦੇ ਸੁਖਬੀਰ ਨੇ ਪੰਥਕ ਵੋਟ ਹੱਥੋ ਗਵਾਈ- ਪਾਲੀ ਗ੍ਰਹਿ ਮੰਤਰੀ ਹੁੰਦੇ ਕੀਤੇ ਬੱਜਰ ਗੁਨਾਹ ਸ੍ਰੀ ਅਕਾਲ ਤਖ਼ਤ ਲਾਵੇ ਸਖ਼ਤ ਸਜ਼ਾ  ਲੁਧਿਆਣਾ 25 ਜੁਲਾਈ (ਮਨਜੀਤ ਸਿੰਘ ਰੋਮਾਣਾ) ਸ੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਸ੍ਰੀ ਗ੍ਰੰਥ ਸ਼ਾਹਿਬ ਜੀ ਦੀ ਹੋਈ ਬੇਅਦਬੀ ਅਤੇ ਹੋਰ ਗੁਨਾਹਾਂ ਦੀ ਮੁਆਫ਼ੀ ਮੰਗ ਲਈ ਹੈ। ਇਸ ਤੋ ਇਹ ਗੱਲ ਸਾਫ ਹੈ ਕਿ ਅਕਾਲੀ ਆਗੂਆਂ ਨੇ ਆਪਣੇ ਰਾਜ ਵਿੱਚ ਵੱਡੀ ਪੱਧਰ ਤੇ ਗੁਨਾਹ ਕੀਤੇ ਹਨ, ਜਿੰਨਾਂ ਵਿੱਚ ਸਿਰਸੇ ਵਾਲੇ ਸਾਧ ਨੂੰ ਮੁਆਫੀ ਦੇਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਹੋਣਾ, ਬੇਅਦਬੀ ਦਾ ਇੰਨਸਾਫ ਮੰਗਦੀਆਂ ਸੰਗਤਾਂ ਤੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨਾ ਅਤੇ ਸਿੱਖਾਂ ਦੇ ਕਾਤਲਾਂ ਨੂੰ ਵੱਡੇ ਅਹੁਦਿਆਂ ਤੇ ਤਾਇਨਾਤ ਕਰਨਾ, ਸਿਰਸੇ ਵਾਲੇ ਸਾਧ ਨੂੰ ਬੇਗੁਨਾਹ ਸਾਬਤ ਕਰਨ ਲਈ ਸ਼੍ਰੌਮਣੀ ਕਮੇਟੀ ਵੱਲੋ ਲਗਭਗ 90 ਲੱਖ ਰੁਪਏ ਦੇ ਇਸ਼ਤਿਹਾਰ ਛਪਾਉਣਾ। ਇਸ ਤੋ ਇਲਾਵਾ ਪੰਜਾਬ ਵਿਚ ਨਸ਼ੇ ਦਾ ਵਧਣਾ ਅਤੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਹੋਣਾ ਵੀ ਕਿਸੇ  ਤੋ ਲੁਕਿਆ ਛਪਿਆ ਨਹੀ।ਇਹ ਵਿਚਾਰ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਰਵਿੰਦਰਪਾਲ ਸਿੰਘ ਪਾਲੀ ਨੇ ਕਹੇ। ਉਨ੍ਹਾਂ ਦੱਸਿਆ ਕਿ ਬਾਗ਼ੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਤੇ ਤ...