संदेश

नवंबर 2, 2025 की पोस्ट दिखाई जा रही हैं

आत्म निर्भर भारत संकल्प अभियान प्रधानमंत्री नरेंद्र मोदी की दूरदर्शी सोच का प्रतिफल-जतिंद्र मित्तल

चित्र
आत्म निर्भर भारत संकल्प अभियान प्रधानमंत्री नरेंद्र मोदी की दूरदर्शी सोच का प्रतिफल-जतिंद्र मित्तल 2047 तक भारत को एक आत्मनिर्भर और विकसित राष्ट्र बनाना प्रधानमंत्री मोदी का लक्ष्य- रेणु थापर लुधियाना 8 नवंबर (मनजीत सिंह रोमाणा) जिला भाजपा अध्यक्ष रजनीश धीमान के दिशा निर्देश पर आज आत्म निर्भर भारत संकल्प अभियान के तहत एक समारोह का आयोजन पंजाब भाजपा उपाध्यक्ष जतिंद्र मित्तल की अध्यक्षता में विश्वनाथ मंदिर जमालपुर में आयोजित किया गया। समारोह में मुख्यातिथि के रूप में पंजाब भाजपा सचिव व मुख्य प्रवक्ता रेणु थापर ने भाग लिया। समारोह को संबोधित करते हुए जतिंद्र मित्तल ने कहा कि आत्म निर्भर भारत संकल्प अभियान प्रधानमंत्री नरेंद्र मोदी की दूरदर्शी सोच का प्रतिफल आत्मनिर्भर भारत अभियान है। यह केवल एक नीति नहीं, बल्कि भारत को स्वावलंबी और विश्व स्तर पर प्रतिस्पर्धी अर्थव्यवस्था बनाने का एक व्यापक दृष्टिकोण है। आत्मनिर्भर भारत नए भारत का विजन है,जिसका मुख्य उद्देश्य आयात पर निर्भरता को कम करना और देश को स्वावलंबी बनाना है।उन्होंने स्थानीय उत्पादों के उपयोग और स्वदेशी वस्तुओं को अपनान...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰੂਘਰਾਂ ’ਚ ਹੋਏ ਸਮਾਗਮ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਵੇਰ ਤੋ ਹੀ ਰਹੀ ਸੰਗਤਾਂ ਦੀ ਭਾਰੀ ਭੀੜ

चित्र
ਸ੍ਰੀ ਗੁਰੂ ਨਾਨਕ ਦੇਵ ਜੀ ਦਾਂ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰੂਘਰਾਂ ’ਚ ਹੋਏ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਵੇਰ ਤੋ ਹੀ ਰਹੀ ਸੰਗਤਾਂ ਦੀ ਭਾਰੀ ਭੀੜ  ਲੁਧਿਆਣਾ 5 ਨਵੰਬਰ (ਮਨਜੀਤ ਸਿੰਘ ਰੋਮਾਣਾ) ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ’ਚ ਸਮਾਗਮ ਕਰਵਾਏ ਗਏ, ਜਿਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜਸ ਸਰਵਣ ਕੀਤਾ। ਦੇਰ ਰਾਤ ਤੱਕ ਬਾਣੀ ਦੇ ਪ੍ਰਵਾਹ ਚੱਲਦੇ ਰਹੇ ਅਤੇ ਰਾਤ ਸਮੇਂ ਸੰਗਤਾਂ ਨੇ ਦੀਪ ਮਾਲਾ ਕਰ ਆਤਿਸ਼ਬਾਜੀ ਦਾ ਆਨੰਦ ਮਾਣਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਲੁਧਿਆਣਾ ਦੇ ਮੇਨ ਆਸਧਾ ਦਾਂ ਅਸਥਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜਸ ਸਰਵਣ ਕੀਤਾ। ਸਮਾਗਮ ਦੌਰਾਨ ਭਾਈ ਲਵਪ੍ਰੀਤ ਸਿੰਘ, ਭਾਈ ਸੰਦੀਪ ਸਿੰਘ ਲੁਧਿਆਣੇ ਵਾਲੇ, ਭਾਈ ਕਰਮਜੀਤ ਸਿੰਘ, ਭਾਈ ਪ੍ਰਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾ...

ਗੁਰੂਦਵਾਰਾ ਚੇਤ ਸਿੰਘ ਨਗਰ ਅਤੇ ਸ਼੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਅੱਖਾਂ ਅਤੇ ਦੰਦਾਂ ਦਾ 60 ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।

चित्र
ਗੁਰੂਦਵਾਰਾ ਚੇਤ ਸਿੰਘ ਨਗਰ ਅਤੇ ਸ਼੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਅੱਖਾਂ ਅਤੇ ਦੰਦਾਂ ਦਾ 60 ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਲੁਧਿਆਣਾ 5 ਨਵੰਬਰ (ਮਨਜੀਤ ਸਿੰਘ ਰੋਮਾਣਾ) ਗੁਰੂਦਵਾਰਾ ਚੇਤ ਸਿੰਘ ਨਗਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂਦਵਾਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਸੋਹਾਣਾ ਹਸਪਤਾਲ ਵੱਲੋਂ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਹਸਪਤਾਲ ਦੇ ਵਿਸ਼ੇਸ਼ ਤੌਰ ਤੇ ਡਾਕਟਰਾਂ ਦੀ ਟੀਮ ਨੇ ਲੋਕਾਂ ਦੀਆਂ ਅੱਖਾਂ ਅਤੇ ਦੰਦਾਂ ਦੀ ਜਾਂਚ ਕੀਤੀ ਅਤੇ ਲੋੜ ਅਨੁਸਾਰ ਇਲਾਜ ਤੇ ਸਲਾਹ ਦਿੱਤੀ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਇਸ ਕੈਂਪ ਵਿਚ 151 ਮਰੀਜਾਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਉੱਤੇ ਸੰਗਤ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਸੇਵਾ ਦੀ ਪ੍ਰਸ਼ੰਸਾ ਕੀਤੀ। ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੇਵਾ ਕੈਂਪ ਸਮਾਜ ਦੀ ਭਲਾਈ ਲਈ ਬਹੁਤ ਜ਼ਰੂਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮੈਡੀਕਲ ਕੈਂਪਾਂ ਦੇ ਆਯੋਜਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਸੋਹਾਣਾ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਅੱਖਾਂ ਦੀ ਸੰਭਾਲ ਅੱਜ ਦੇ ਸਮੇਂ ਦੀ ਲੋੜ ਹੈ ਅਤੇ ਸਮੇਂ-ਸਮੇਂ ਤੇ ਜਾਂਚ ਕਰਵਾਉਣਾ ਹਰ ਵਿਅਕਤੀ ਲਈ ਜਰੂਰ...

ਗੁਰਪ੍ਰੀਤ ਕੌਰ ਗਰੇਵਾਲ ਨੇ ਪਿੰਡ ਮੱਲੀਆਂ ਕਲਾਂ ਵਿੱਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਲਈ ਮੁਹਿੰਮ ਸ਼ੁਰੂ ਕੀਤੀ

चित्र
ਗੁਰਪ੍ਰੀਤ ਕੌਰ ਗਰੇਵਾਲ ਨੇ ਪਿੰਡ ਮੱਲੀਆਂ ਕਲਾਂ ਵਿੱਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਲਈ ਮੁਹਿੰਮ ਸ਼ੁਰੂ ਕੀਤੀ ਗੁਰਪ੍ਰੀਤ ਕੌਰ ਗਰੇਵਾਲ ਪਿੰਡ ਮੱਲੀਆਂ ਕਲਾਂ ਦੀ ਪਰਭਾਰੀ ਨਿਯੁਕਤ ਲੁਧਿਆਣਾ 3 ਨਵੰਬਰ (ਮਨਜੀਤ ਸਿੰਘ ਰੋਮਾਣਾ) ਥਰੀਕੇ ਦੀ ਸਾਬਕਾ ਸਰਪੰਚ ਅਤੇ ਪਿੰਡ ਮੱਲੀਆਂ ਕਲਾਂ ਦੀ ਨਵ-ਨਿਯੁਕਤ ਪਰਭਾਰੀ ਗੁਰਪ੍ਰੀਤ ਕੌਰ ਗਰੇਵਾਲ ਨੇ ਤਰਨਤਾਰਨ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਘਰ-ਘਰ ਜਾ ਕੇ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੀ ਸਨ। ਇਸ ਮੁਹਿੰਮ ਵਿੱਚ ਸਥਾਨਕ ਨਿਵਾਸੀਆਂ ਵੱਲੋਂ ਉਤਸ਼ਾਹਜਨਕ ਭਾਗੀਦਾਰੀ ਦੇਖਣ ਨੂੰ ਮਿਲੀ, ਜੋ 'ਆਪ' ਲਈ ਮਜ਼ਬੂਤ ​​ਸਮਰਥਨ ਨੂੰ ਦਰਸਾਉਂਦੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਗਰੇਵਾਲ ਨੇ ਲੋਕਾਂ ਨੂੰ ਨਿਰੰਤਰ ਵਿਕਾਸ ਅਤੇ ਲੋਕ-ਪੱਖੀ ਸ਼ਾਸਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ​​ਕਰਨ ਦੀ ਅਪੀਲ ਕੀਤੀ। ਬ੍ਰਹਮ ਸਮਾਜ ਬੋਰਡ ਪੰਜਾਬ ਦੇ ਮੈਂਬਰ ਕਰਨ ਸ਼ਰਮਾ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਏ, ਉਨ੍ਹਾਂ 'ਆਪ' ਉਮੀਦਵਾਰ ਨੂੰ ਆਪਣਾ ਪੂਰਾ ਸਮਰਥਨ ਦਿੱਤਾ।