ਮਾਰਕੀਟ ਕਮੇਟੀ, ਲੁਧਿਆਣਾ ਵੱਲੋਂ 2026- 27 ਦਾ ਬਜਟ ਪੇਸ਼

ਮਾਰਕੀਟ ਕਮੇਟੀ, ਲੁਧਿਆਣਾ ਵੱਲੋਂ 2026- 27 ਦਾ ਬਜਟ ਪੇਸ਼ 
ਲੁਧਿਆਣਾ, 9 ਜੂਨ (ਮਨਜੀਤ ਸਿੰਘ ਰੋਮਾਣਾ) ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ 2026 - 27 ਦਾ ਬਜਟ ਪੇਸ਼ ਕੀਤਾ ਗਿਆ। 

ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਨੇ ਦੱਸਿਆ ਗਿਆ ਕਿ 2026-27 ਦਾ ਬਜਟ ਪਾਸ ਹੋਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ ਜੋਕਿ ਕਰੀਬ 46 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਸਾਲ 2026 -27 ਦਾ ਬਜਟ ਪਾਸ ਹੋ ਕੇ ਆਉਂਦਾ ਹੈ ਮੰਡੀ ਦੇ ਰੁਕੇ ਹੋਏ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ।

ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵੱਖ ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰੋਜੈਕਟ ਨੇਪਰੇ ਚਾੜ੍ਹੇ ਜਾਣਗੇ। 

ਇਸ ਮੌਕੇ ਲੇਖਾਕਾਰ ਦੀਪਕ ਸਿੰਗਲਾ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ