ਸਵੱਛ ਭਾਰਤ ਮਿਸ਼ਨ ਨੂੰ ਸਫਲ ਬਣਾਉਣ ਲਈ ਸਾਡਾ ਸਾਂਝਾ ਯਤਨ

ਸਵੱਛ ਭਾਰਤ ਮਿਸ਼ਨ ਨੂੰ ਸਫਲ ਬਣਾਉਣ ਲਈ ਸਾਡਾ ਸਾਂਝਾ ਯਤਨ
ਲੁਧਿਆਣਾ 17 ਜੂਨ (ਮਨਜੀਤ ਸਿੰਘ ਰੋਮਾਣਾ) ਅੱਜ ਵਾਰਡ ਨੰਬਰ 38, ਈਸ਼ਰ ਨਗਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਇਲਾਕੇ ਦੀ ਸਫਾਈ, ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ।

ਸਾਫ਼-ਸੁਥਰਾ ਅਤੇ ਸੁੰਦਰ ਇਲਾਕਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਾਰੇ ਮਿਲ ਕੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਈਏ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ