ਮਾਰਕਿਟ ਕਮੇਟੀ ਲੁਧਿਆਣਾ ਦੇ ਚੌਂਕੀਦਾਰ ਪ੍ਰਤਾਪ ਸਿੰਘ ਹੋਏ ਸੇਵਾ ਮੁਕਤ

ਮਾਰਕਿਟ ਕਮੇਟੀ ਲੁਧਿਆਣਾ ਦੇ ਚੌਂਕੀਦਾਰ ਪ੍ਰਤਾਪ ਸਿੰਘ ਹੋਏ ਸੇਵਾ ਮੁਕਤ

ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ

ਲੁਧਿਆਣਾ, 3 ਜੂਨ (ਮਨਜੀਤ ਸਿੰਘ ਰੋਮਾਣਾ) ਮਾਰਕਿਟ ਕਮੇਟੀ ਲੁਧਿਆਣਾ ਵਿੱਚ ਲਗਭਗ 35 ਸਾਲ ਆਪਣੀ ਸੇਵਾ ਨਿਭਾਉਣ ਤੋਂ ਬਾਅਦ ਚੌਂਕੀਦਾਰ ਪ੍ਰਤਾਪ ਸਿੰਘ 31 ਮਈ , 2026 ਨੂੰ ਸੇਵਾ ਮੁਕਤ ਹੋਏ।
 ਪ੍ਰਤਾਪ ਸਿੰਘ ਨੂੰ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਮਾਰਕਿਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਸ. ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਗਿੱਲ ਵੱਲੋਂ ਪ੍ਰਤਾਪ ਸਿੰਘ ਦੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ,ਦੀਪਕ ਸਿੰਗਲਾ, ਕਮਲਦੀਪ ਸਿੰਘ, ਗਗਨਦੀਪ, ਰਵੀ ਸ਼ੇਰ ਇੰਦਰ ਸਿੰਘ,ਕਰਨ ਸ਼ਰਮਾ,ਭੁਪਿੰਦਰ ਪਾਲ ਸਿੰਘ,ਹਰਿ ਰਾਮ, ਜਸਪ੍ਰੀਤ ਸਿੰਘ,ਜਗਮੀਤ ਸਿੰਘ,ਹਰਪ੍ਰੀਤ ਸਿੰਘ,ਬਲਵਿੰਦਰ ਸਿੰਘ,ਪਰਮਿੰਦਰ ਸਿੰਘ,ਅਮਰਜੀਤ ਸਿੰਘ,ਪ੍ਰਭਜੋਤ ਸਿੰਘ,ਪ੍ਰਤਾਪ ਸਿੰਘ, ਬਸੰਤੀ ਦੇਵੀ ਆਦਿ ਸਟਾਫ ਮੈਂਬਰ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ