संदेश

मार्च 8, 2026 की पोस्ट दिखाई जा रही हैं

भाजपा जिला अध्यक्ष रजनीश धीमान की अध्यक्षता में सैंकड़ों की संख्या में भाजपा कार्यकर्ता हुए रैली में शामिल

चित्र
भाजपा जिला अध्यक्ष रजनीश धीमान की अध्यक्षता में सैंकड़ों की संख्या में भाजपा कार्यकर्ता हुए रैली में शामिल यह रैली राज्य में बदलाव और नई राजनीतिक दिशा का संदेश देने का मंच बनेगी- धीमान लुधियाना 14 मार्च (मनजीत सिंह रोमाणा) भारतीय जनता पार्टी के जिला अध्यक्ष रजनीश धीमान की अध्यक्षता में भाजपा लुधियाना का एक बहुत बड़ा काफिला मोगा रैली में शामिल हुआ।भाजपा के कार्यकर्ता रैली को लेकर पूरे उत्साही थे। इस अवसर पर भाजपा जिला अध्यक्ष धीमान ने कहा कि मोगा में भाजपा की ‘बदलाव रैली’ में पंजाब की जनता पूरी उत्साहित हैं। धीमान ने कहा कि यह रैली राज्य में बदलाव और नई राजनीतिक दिशा का संदेश देने का मंच बनेगी। धीमान ने कहा कि गृह मंत्री अमित शाह ने मोगा के किल्ली चहल में आयोजित विशाल ‘बदलाव रैली’ को संबोधित करतें हुए कहा कि पंजाब को गुंडागर्दी, नशे और बेरोजगारी से मुक्त कर प्रगति के नए रास्ते पर ले जाने का काम भारतीय जनता पार्टी करेंगी और अपना विजन साझा किया।  इस मौके पर प्रदेश उपाध्यक्ष जतिंदर मित्तल,महामंत्री अनिल सरीन,सचिव रेणु थापर,कोषाध्यक्ष गुरदेव शर्मा देबी,कोर ग्रुप सदस्य जीव...

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ, ਪੰਜਾਬ ਦੀਆਂ ਕਰੀਬ 97 ਫੀਸਦੀ ਮਹਿਲਾਵਾਂ ਹੋਣਗੀਆਂ ਲਾਭਪਾਤਰੀ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

चित्र
“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ, ਪੰਜਾਬ ਦੀਆਂ ਕਰੀਬ 97 ਫੀਸਦੀ ਮਹਿਲਾਵਾਂ ਹੋਣਗੀਆਂ ਲਾਭਪਾਤਰੀ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਹੋਣਗੀਆਂ ਆਤਮਨਿਰਭਰ : ਵਿਧਾਇਕ ਗਿਆਸਪੁਰਾ ਪਾਇਲ, ਦੋਰਾਹਾ, ਖੰਨਾ, ਲੁਧਿਆਣਾ, 8 ਮਾਰਚ (ਮਨਜੀਤ ਸਿੰਘ ਰੋਮਾਣਾ) ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਐਤਵਾਰ ਦਾ ਦਿਨ ਪੰਜਾਬ ਦੀਆਂ ਮਹਿਲਾਵਾਂ ਲਈ ਇਕ ਨਵਾਂ ਇਤਿਹਾਸ ਲਿਖ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਹਰ ਦਲਿਤ ਮਹਿਲਾ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਇਤਿਹਾਸਕ ਫੈਸਲਾ ਕੀਤਾ। ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਹ ਫੈਸਲਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਹਿਲਾਵਾਂ ਦੀ ਸਨਮਾਨ, ਸੁਰੱਖਿਆ ਅਤੇ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਘਰ-ਘਰ ਵਿੱਚ ਮਹਿਲਾਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਲਾਈਵ ਦੇਖਦਿਆਂ ਇਸ ਇਤਿਹਾਸਕ ਪਲ ਦੀ ਖੁਸ਼ੀ ਮਨਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਵਿਧਾਇਕ ਗਿਆਸਪੁਰਾ ...

ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ, ਲੁਧਿਆਣਾ ਦੱਖਣੀ ਵਿੱਚ ਬਜਟ ਪ੍ਰਸਾਰਣ ਤੋਂ ਬਾਅਦ ਵੰਡੇ ਲੱਡੂ

चित्र
ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ, ਲੁਧਿਆਣਾ ਦੱਖਣੀ ਵਿੱਚ ਬਜਟ ਪ੍ਰਸਾਰਣ ਤੋਂ ਬਾਅਦ ਵੰਡੇ ਲੱਡੂ ਮਹਿਲਾ ਸਸ਼ਕਤੀਕਰਨ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ 8 ਮਾਰਚ (ਮਨਜੀਤ ਸਿੰਘ ਰੋਮਾਣਾ) ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦੇਣ ਦੀ ਘੋਸ਼ਣਾ ਦਾ ਲੁਧਿਆਣਾ ਦੱਖਣੀ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਦੇ ਬਜਟ ਦਾ ਲਾਈਵ ਪ੍ਰਸਾਰਣ ਇਲਾਕੇ ਵਿੱਚ ਇਕੱਠੇ ਹੋ ਕੇ ਸੁਣਿਆ ਗਿਆ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਘੋਸ਼ਣਾ ਤੋਂ ਬਾਅਦ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਹਲਕਾ ਦੱਖਣੀ ਤੋਂ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਕਾਰਕੁਨਾਂ ਅਤੇ ਮਹਿਲਾਵਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਾਰਕੁਨਾਂ ਅਤੇ ਮਹਿਲਾਵਾਂ ਨਾਲ ਮਿਲ ਕੇ ਲੱਡੂ ਵੰਡ ਕੇ ਖੁਸ਼ੀ ਮਨਾਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾਂ ਮਹਿਲਾਵਾਂ ਦੀ ਇੱਜ਼ਤ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਰਹੀ ਹੈ। ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸੇ ਦਿਸ਼ਾ ਵਿ...

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਐਸ.ਸੀ ਮਹਿਲਾਵਾਂ ਨੂੰ 1500 ਅਤੇ ਹੋਰਾਂ ਨੂੰ 1000 ਰੁਪਏ ਮਹੀਨਾ: ਵਿੱਤ ਮੰਤਰੀ ਚੀਮਾ ਨੇ ਬਜਟ ਵਿੱਚ ਕੀਤਾ ਵੱਡਾ ਐਲਾਨ

चित्र
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਐਸ.ਸੀ ਮਹਿਲਾਵਾਂ ਨੂੰ 1500 ਅਤੇ ਹੋਰਾਂ ਨੂੰ 1000 ਰੁਪਏ ਮਹੀਨਾ: ਵਿੱਤ ਮੰਤਰੀ ਚੀਮਾ ਨੇ ਬਜਟ ਵਿੱਚ ਕੀਤਾ ਵੱਡਾ ਐਲਾਨ ਲਲਹੇੜੀ ਚੌਕ ਖੰਨਾ ਵਿੱਚ ਬਜਟ ਲਾਈਵ ਦੇਖਦਿਆ ਖੁਸ਼ੀ ਨਾਲ ਝੂਮੀਆਂ ਮਹਿਲਾਵਾਂ, ਫੁੱਲਾਂ ਦੀ ਵਰਖਾ, ਢੋਲ ਵਜਾ ਕੇ, ਨੱਚ ਕੇ ਅਤੇ ਮਿੱਠਾਈਆਂ ਵੰਡ ਕੇ ਮਨਾਇਆ ਜਸ਼ਨ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ 97 ਫੀਸਦੀ ਮਹਿਲਾਵਾਂ ਨੂੰ ਮਿਲੇਗਾ ਲਾਭ ਖੰਨਾ, ਲੁਧਿਆਣਾ, 8 ਮਾਰਚ (ਮਨਜੀਤ ਸਿੰਘ ਰੋਮਾਣਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਸਾਲ 2026-27 ਦੇ ਬਜਟ ਵਿੱਚ ਮਹਿਲਾਵਾਂ, ਧੀਆਂ ਅਤੇ ਭੈਣਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਵੱਡਾ ਐਲਾਨ ਕਰਦਿਆਂ ਕਿਹਾ ਇਸ ਯੋਜਨਾ ਤਹਿਤ ਭਗਵੰਤ ਸਿੰਘ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ। ਅੱਜ ਪੰਜਾਬ ਵਿਧਾਨ ਸਭਾ ਵਿੱਚ ਜਦੋਂ ਸਾਲ 2026-27 ਦਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਲਲਹੇੜੀ ਚੌਕ, ਖੰਨਾ ਵਿੱਚ ਵੱਡੀ ਐਲ.ਈ.ਡੀ ਸਕਰੀਨ ‘ਤੇ ਲਾਈਵ ਦਿਖਾਇਆ ਜਾ ਰਿਹਾ ਸ...

भाजपा ने बुड्ढा दरिया के किनारे सलेम टाबरी के समीप व जसिया रोड रेलवे लाइन के अंडरपास की स्वीकृति प्रदान करने की केंद्रीय रेल राज्य मंत्री रवनीत सिंह बिट्टू से की मांग

चित्र
भाजपा ने बुड्ढा दरिया के किनारे सलेम टाबरी के समीप व जसिया रोड रेलवे लाइन के अंडरपास की स्वीकृति प्रदान करने की केंद्रीय रेल राज्य मंत्री रवनीत सिंह बिट्टू से की मांग लुधियाना 8 मार्च (मनजीत सिंह रोमाणा) केंद्रीय रेल राज्य मंत्री सरदार रवनीत सिंह बिट्टू से भाजपा के जिला अध्यक्ष रजनीश धीमान के नेतृत्व में भाजपा का एक प्रतिनिधिमंडल ने रविवार को केंद्रीय रेल राज्य मंत्री रवनीत सिंह बिट्टू से मुलाकात की और मांग पत्र सौंपा। भाजपा नेताओं ने रेल राज्य मंत्री से मुलाकात कर जनहित से जुड़ी कुछ माँग रखी गई। भाजपा जिला अध्यक्ष धीमान ने बताया कि बुड्ढा दरिया के किनारे सलेम टाबरी के समीप व जसिया रोड रेलवे लाइन के अंडरपास की स्वीकृति प्रदान करने की मांग की गई। भाजपा नेता महेश शर्मा ने कहा कि इन अंडरपास बनने से उतरी हल्के के लोगों को सुविधा मिलेगी ।केंद्रीय रेल राज्य मंत्री ने इन सब मांगों को सुनकर आश्वासन दिया कि जल्द ही अंडरपास बनाए जाएंगे। इस मौके पर भाजपा के प्रदेश कोषाध्यक्ष गुरदेव शर्मा देबी, विपन सूद काका,सरदार अमर जीत सिंह टिक्का,जिला महामंत्री सरदार नरेंद्र सिंह मल्ली,यशपाल जनो...

ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਲਈ ਵੱਡਾ ਤੋਹਫ਼ਾ : ਖੰਗੂੜਾ

चित्र
ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਲਈ ਵੱਡਾ ਤੋਹਫ਼ਾ : ਖੰਗੂੜਾ ਲੁਧਿਆਣਾ 8 ਮਾਰਚ (ਮਨਜੀਤ ਸਿੰਘ ਰੋਮਾਣਾ) ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਇੱਕ ਹੋਰ ਵਾਅਦਾ ਪੂਰਾ। ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਆਰਥਿਕ ਸਹਾਇਤਾ ਦੇ ਤੌਰ ‘ਤੇ ਦਿੱਤੇ ਜਾਣਗੇ। ਇਸ ਸੰਬੰਧ ਵਿੱਚ ਅੱਜ ਸ਼ਹਿਰ ਦੇ ਸਾਰੇ ਐਮ.ਐਲ.ਏ. ਸਾਹਿਬਾਨ ਦੇ ਦਫ਼ਤਰਾਂ ਵਿੱਚ ਮਹਿਲਾਵਾਂ ਨਾਲ ਇਸ ਮੌਕੇ ਦੀ ਖੁਸ਼ੀ ਮਨਾਈ ਗਈ ਅਤੇ ਉਨ੍ਹਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਅਤੇ ਹਲਕਾ ਵੈਸਟ ਦੇ ਐਮ.ਐਲ.ਏ. ਸ੍ਰੀ ਸੰਜੀਵ ਅਰੋੜਾ ਜੀ ਦੇ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰਕੇ ਮਹਿਲਾਵਾਂ ਨੂੰ ਇਸ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਯੋਜਨਾ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਤੇ ਕੌਸਲਰ ਗੁਰਪ੍ਰੀਤ ਬੱਬਲ, ਸਨੀ ਮਾਸਟਰ, ਮਨੀਸ ਸਾਹ ਅਤੇ ਨੰਦਨੀ ਜੈਰੱਥ ਅਤੇ ਹੋਰ ਸਾਥੀਆ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਜਟ: ਮਹਿਲਾਵਾਂ ਲਈ ਇਤਿਹਾਸਕ ਤੋਹਫ਼ਾ - ਸ਼ਰਨਪਾਲ ਸਿੰਘ ਮੱਕੜ

चित्र
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਜਟ: ਮਹਿਲਾਵਾਂ ਲਈ ਇਤਿਹਾਸਕ ਤੋਹਫ਼ਾ - ਸ਼ਰਨਪਾਲ ਸਿੰਘ ਮੱਕੜ ਲੁਧਿਆਣਾ 8 ਮਾਰਚ ਮਨਜੀਤ ਸਿੰਘ ਰੋਮਾਣਾ) ਪੰਜਾਬ ਮੀਡਿਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਅਤੇ ਲੋਕ ਸਭਾ ਹਲਕਾ ਇੰਚਾਰਜ ਸ਼੍ਰੀ ਸ਼ਰਨਪਾਲ ਸਿੰਘ ਮੱਕੜ ਨੇ ਪੰਜਾਬ ਬਜਟ ਨੂੰ ਲੋਕ-ਹਿਤੈਸ਼ੀ, ਦੂਰਦਰਸ਼ੀ ਅਤੇ ਵਿਕਾਸ-ਕੇਂਦਰਿਤ ਕਰਾਰ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਪ੍ਰਗਤੀਸ਼ੀਲ ਅਤੇ ਲੋਕ-ਭਲਾਈ ਕੇਂਦਰਿਤ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ “ਮੁੱਖ ਮੰਤਰੀ ਮਾਵਾਂ–ਧੀਆਂ ਸਤਕਾਰ ਯੋਜਨਾ” ਦਾ ਵਾਅਦਾ ਪੂਰਾ ਕਰਦਿਆਂ ਪੰਜਾਬ ਦੀਆਂ ਮਹਿਲਾਵਾਂ ਲਈ ਇਕ ਇਤਿਹਾਸਕ ਪਹਲ ਦਾ ਐਲਾਨ ਕੀਤਾ ਹੈ। ਇਸ ਐਲਾਨ ਅਨੁਸਾਰ ਪੰਜਾਬ ਦੀਆਂ 18 ਸਾਲ ਤੋਂ ਉੱਪਰ ਸਾਰੀਆਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਦਿੱਤੇ ਜਾਣਗੇ, ਜਦਕਿ ਐੱਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਇਸ ਪਹਲ ਨਾਲ ਸੂਬੇ ਭਰ ਵਿੱਚ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ, ਸਨਮਾਨ ਅਤੇ ਸਸ਼ਕਤੀਕਰਨ ਨੂੰ ਵੱਡੀ ਮਜ਼ਬੂਤੀ ਮਿਲੇਗੀ। ਸ਼੍ਰੀ ਮੱਕੜ ਨੇ ਇਸ ਇਤਿਹਾਸਕ ਲੋਕ-ਭਲਾਈ ਫ਼ੈਸਲੇ ਲਈ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਸਿੱਖਿਆ, ਸਿਹਤ, ਉਦਯੋਗ ਅਤ...

ਪੰਜਾਬ ਦੀਆਂ ਮਹਿਲਾਵਾਂ ਲਈ ਇਤਿਹਾਸਕ ਫੈਸਲਾ, ਆਮ ਆਦਮੀ ਪਾਰਟੀ ਨੇ ਗਰੰਟੀ ਪੂਰੀ ਕਰਨ ਦੀ ਮਿਸਾਲ ਕੀਤੀ ਕਾਇਮ : ਮਨੀਸ਼ਾ ਕਪੂਰ

चित्र
ਪੰਜਾਬ ਦੀਆਂ ਮਹਿਲਾਵਾਂ ਲਈ ਇਤਿਹਾਸਕ ਫੈਸਲਾ, ਆਮ ਆਦਮੀ ਪਾਰਟੀ ਨੇ ਗਰੰਟੀ ਪੂਰੀ ਕਰਨ ਦੀ ਮਿਸਾਲ ਕੀਤੀ ਕਾਇਮ : ਮਨੀਸ਼ਾ ਕਪੂਰ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੋ ਗਰੰਟੀ ਦਿੰਦੇ ਹਨ, ਉਸ ਨੂੰ ਕਰਦੇ ਹਨ ਪੂਰਾ - ਮਨੀਸ਼ਾ ਕਪੂਰ ਲੁਧਿਆਣਾ, 8 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਅਰਵਿੰਦ ਕੇਜਰੀਵਾਲ ਦੀ "ਸਭ ਤੋਂ ਵੱਡੀ ਗਾਰੰਟੀ" ਨੂੰ ਵੀ ਪੂਰਾ ਕਰ ਦਿੱਤਾ। ਜਿਸ ਯੋਜਨਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਹਮੇਸ਼ਾ ਕਹਿੰਦੀਆਂ ਸਨ ਕਿ ਇਹ ਸੰਭਵ ਨਹੀਂ, ਅੱਜ ਉਹ ਹਕੀਕਤ ਬਣ ਗਈ ਹੈ ਅਤੇ ਹੁਣ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ₹1000 (ਆਮ ਸ਼੍ਰੇਣੀ) ਤੋਂ ₹1500 (ਅਨੁਸੂਚਿਤ ਜਾਤੀ) ਦੀ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਅਧੀਨ ਸਤਿਕਾਰ ਰਾਸ਼ੀ ਸਿੱਧੇ ਬੈਂਕ ਖਾਤੇ ਵਿੱਚ ਮਿਲੇਗੀ।   ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜਿਲਾ ਲੁਧਿਆਣਾ ਸ਼ਹਿਰੀ ਦੀ ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ ਨੇ ਕੀਤਾ ਅਤੇ ਅੱਗੇ ਕਿਹਾ ਕਿ ਇਸ ਨਾਲ ਮਹਿਲਾਵਾਂ ਨੂੰ ਮਜ਼ਬੂਤ ਆਰਥਿਕ ਸਹਾਰਾ ਮਿਲੇਗਾ ਅਤੇ ਉਨ੍ਹਾਂ ਦਾ ਸਮਾਜ ਵਿੱਚ ਸਨਮਾਨ ਵੀ ਵਧੇਗਾ। ਆਮ ਲੋਕਾਂ ਲਈ ਸੋਚਣ ਵਾਲ...

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਐਥਲੈਟਿਕਸ ਮੁਕਾਬਲੇ ਆਯੋਜਿਤ

चित्र
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਐਥਲੈਟਿਕਸ ਮੁਕਾਬਲੇ ਆਯੋਜਿਤ ਲੁਧਿਆਣਾ 8 ਮਾਰਚ (ਮਨਜੀਤ ਸਿੰਘ ਰੋਮਾਣਾ) ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ MY Bharat ਲੁਧਿਆਣਾ ਵੱਲੋਂ ਜ਼ਿਲ੍ਹਾ ਖੇਡ ਵਿਭਾਗ ਲੁਧਿਆਣਾ, ਸਪੋਰਟਸ ਅਥਾਰਟੀ ਆਫ ਇੰਡੀਆ (SAI) ਅਤੇ ਖੇਲੋ ਇੰਡੀਆ – ASMITA ਲੀਗ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿੱਚ ਮਹਿਲਾਵਾਂ ਅਤੇ ਕੁੜੀਆਂ ਲਈ ਐਥਲੈਟਿਕਸ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿੱਚ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਤੋਂ ਆਈਆਂ ਮਹਿਲਾਵਾਂ ਅਤੇ ਕੁੜੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿੱਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ ਦੇ ਨਾਲ-ਨਾਲ ਕੁਝ ਫਨ ਸਪੋਰਟਸ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਕੁੜੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਅੰਤਰਰਾਸ਼ਟਰੀ ਐਥਲੀਟ ਸ਼੍ਰੀ ਪ੍ਰੇਮ ਸਿੰਘ, ਜਿਨ੍ਹਾਂ ਨੇ ਕਈ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਏਸ਼ੀਅਨ ਗੇਮਜ਼ ਮੈਡਲਿਸਟ ਸੁਸ਼੍ਰੀ ਚਰਨਜੀਤ ਕੌਰ ਨੇ ਗੈਸਟ ਆਫ ਆਨਰ ਵਜੋਂ ਹਾਜ਼ਰੀ ਭਰੀ। ਦੋਵੇਂ ਮਹਿਮਾਨਾਂ ਨੇ ਮਹਿਲਾਵਾਂ ਵਿੱਚ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਮੁਕਾਬਲੇ ਅੰਡਰ 13 ਸ...