संदेश

मार्च 22, 2026 की पोस्ट दिखाई जा रही हैं

ਵਿਧਾਇਕ ਬੱਗਾ ਨੇ ਵਾਰਡ 66 ਦੀ ਤਰਸੇਮ ਕਲੋਨੀ 'ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

चित्र
ਵਿਧਾਇਕ ਬੱਗਾ ਨੇ ਵਾਰਡ 66 ਦੀ ਤਰਸੇਮ ਕਲੋਨੀ 'ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ ਲੁਧਿਆਣਾ, 28 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਵਾਰਡ 66 ਦੇ ਮੁਹੱਲਾ ਤਰਸੇਮ ਕਲੋਨੀ ਵਿੱਚ ਇੱਕ ਨਵੇਂ ਲਗਾਏ ਗਏ 25 ਹਾਰਸ ਪਾਵਰ ਟਿਊਬਵੈੱਲ ਦਾ ਉਦਘਾਟਨ ਕੀਤਾ।  ਨਵੇਂ ਟਿਊਬਵੈੱਲ ਤੋਂ ਸ਼ੁੱਧ ਪਾਣੀ ਦੀ ਸਪਲਾਈ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਬੱਗਾ ਨੇ ਕਿਹਾ ਕਿ ਤਰਸੇਮ ਕਲੋਨੀ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੇ ਸੈਂਕੜੇ ਪਰਿਵਾਰਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਪਹੁੰਚ ਹੋਵੇਗੀ। ਇਲਾਕੇ ਵਿੱਚ ਚੱਲ ਰਹੇ ਕਈ ਵਿਕਾਸ ਪ੍ਰੋਜੈਕਟਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਟੀਚਾ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।  ਇਸ ਮੌਕੇ ਓ.ਐਂਡ.ਐਮ ਵਿਭਾਗ ਦੇ ਐਸ.ਡੀ.ਓ ਅੰਸ਼ੁਲ ਗਰਚਾ, ਜੇ.ਈ ਗੁਰਦੀਪ, ‘ਆਪ’ ਮਹਿਲਾ ਜੈਂਡਰ ਪ੍ਰਧਾਨ ਮਨੀਸ਼ਾ ਕਪੂਰ, ‘ਆਪ’ ਬਲਾਕ ਪ੍ਰਧਾਨ ਨਰਿੰਦਰ ਮੱਕੜ, ‘ਆਪ’ ਦੇ ਵਾਰਡ ਸਕੱਤਰ ਸੁਨੀਲ ਸ਼ਰਮਾ, ਜੁਗਲ ਗੋਇਲ, ਅਦੈ ਕਾਲੜਾ, ਮੋਹਨ ਲਾਲ ਸ਼ਰਮਾ, ਚਮਨ ਲਾਲ ਸ਼ਰਮਾ, ਪੁਸ਼ਪਾ, ਕਮਲੇਸ਼, ਸੋਨੀਆ, ਸੁਮਨ ਬੱਗਾ, ਕਾਂਤਾ ਰਾਣੀ, ਲੀਲਾ ਦੇਵੀ, ਜੋਤੀ ਬਾਲਾ, ਮਾਤਾ ਆਸ਼ੂ ਜੀ, ਟਿੰਕਾ ਕੁਮਾਰ, ਤਲਵਾੜ ਅੰਕਲ, ਪ੍ਰਕਾਸ਼ ਜੀ ਅਤੇ ਹੋਰ ਵੀ ਹਾਜ਼ਰ ਸਨ।

ਵਿਧਾਇਕ ਛੀਨਾ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ

चित्र
ਵਿਧਾਇਕ ਛੀਨਾ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ ਲੁਧਿਆਣਾ, 28 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਅਤੇ 38 ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਇਹ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਦਰਸਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਸਮੇਂ ‘ਤੇ ਇਲਾਜ ਮਿਲ ਸਕੇ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਹਿਯੋਗ ਅਤੇ ਸਨਮਾਨ ਦੇਣ ‘ਤੇ ਵਿਸ਼ਾਇਕ ਛੀਨਾ ਨੇ ਸਭ ਦਾ ਦਿਲੋਂ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਸਬੰਧਤ ਅਧਿਕਾਰੀਆਂ ਅਤੇ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ

चित्र
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਸਬੰਧਤ ਅਧਿਕਾਰੀਆਂ ਅਤੇ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ ਕਣਕ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਖੰਨਾ, ਲੁਧਿਆਣਾ, 28 ਮਾਰਚ (ਮਨਜੀਤ ਸਿੰਘ ਰੋਮਾਣਾ) ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ, ਖੰਨਾ ਵਿਖੇ ਕਣਕ ਦੀ ਖਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਖਰੀਦ ਏਜੰਸੀਆਂ, ਆੜਤੀਆ ਐਸੋਸੀਏਸ਼ਨ, ਲੇਬਰ ਐਸੋਸੀਏਸ਼ਨ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖਰੀਦ ਦੌਰਾਨ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਣਕ ਦੀ ਖਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਮੀਟਿੰਗ ਵਿੱਚ ਕਿਹਾ ਕਿ ਟਰਾਂਸਪੋਰਟ ਦੇ ਟਰੱਕ ਦੀ ਘਾਟ ਆਦਿ ਦੀਆਂ ਸ਼ਿਕਾਇਤਾਂ ਬਿਲਕੁੱਲ ਨਹੀਂ ਹੋਣੀਆਂ ਚਾਹੀਦੀਆਂ। ਸਬੰਧਤ ਇਸਨੂੰ ਪੂਰਾ ਕਰਨ ਲਈ ਜਿੰਮੇਵਾਰ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਰਕੀ...

27 ਲੱਖ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਨਵਾਂ ਮੁਹੱਲਾ ਕਲੀਨਿਕ ਸ਼ੁਰੂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

चित्र
27 ਲੱਖ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਨਵਾਂ ਮੁਹੱਲਾ ਕਲੀਨਿਕ ਸ਼ੁਰੂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ ਖੰਨਾ ਹਲਕੇ ਵਿੱਚ ਹੁਣ 7 ਮੁਹੱਲਾ ਕਲੀਨਿਕ, ਇਲਾਕੇ ਨੂੰ ਵੱਡੀ ਰਾਹਤ ਪੰਜਾਬ ਵਿੱਚ 990 ਮੁਹੱਲਾ ਕਲੀਨਿਕ ਚਾਲੂ ਅਤੇ ਜਲਦ 400 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਮੰਤਰੀ ਸੌਂਦ ਵੱਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ 10 ਲੱਖ ਦਾ ਕਾਰਡ ਬਣਾਉਣ ਦੀ ਅਪੀਲ ਖੰਨਾ, ਲੁਧਿਆਣਾ, 28 ਮਾਰਚ (ਮਨਜੀਤ ਸਿੰਘ ਰੋਮਾਣਾ) ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤਕ ਪਹੁੰਚਾਉਣ ਦੇ ਉਦੇਸ਼ ਨਾਲ ਸ਼ਨੀਵਾਰ ਨੂੰ ਨਿਊ ਮਾਡਲ ਟਾਊਨ, ਅਮਲੋਹ ਰੋਡ, ਵਾਰਡ ਨੰਬਰ 8, ਖੰਨਾ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।  ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ 109 ਹੋਰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਪੂਰੇ ਪੰਜਾਬ ਵਿੱਚ ਕੁੱਲ 990 ਮੁਹੱਲਾ ਕਲੀਨਿਕ ਬਣ ਚੁੱਕੇ ਹਨ। ਇਹਨਾਂ ਮੁਹੱਲਾ ਕਲੀਨਿਕਾਂ ਵਿੱਚੋਂ 5 ਕਰੋੜ ਤੋਂ ਵੱਧ ਲੋਕ ਲਾਭ ਉਠਾ ਚੁੱ...

ਲੁਧਿਆਣਾ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਗੁਨਜੀਤ ਰੁਚੀ ਬਾਵਾ ਵੱਲੋਂ ਸਕੂਲਾਂ ਦਾ ਦੌਰਾ

चित्र
ਲੁਧਿਆਣਾ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਗੁਨਜੀਤ ਰੁਚੀ ਬਾਵਾ ਵੱਲੋਂ ਸਕੂਲਾਂ ਦਾ ਦੌਰਾ ਗੁਨਜੀਤ ਰੁਚੀ ਬਾਵਾ ਨੇ ਚਾਈਲਡ ਹੈਲਪਲਾਈਨ 1098 ਦੀ ਵਰਤੋਂ ਕਰਨ ਦੀ ਕੀਤੀ ਅਪੀਲ, ਸਕੂਲਾਂ ਦਾ ਕੀਤਾ ਨਿਰੀਖਣ ਬੱਚਿਆਂ ਦੇ ਅਧਿਕਾਰਾਂ ਅਤੇ ਸੰਪੂਰਨ ਵਿਕਾਸ ‘ਤੇ ਜ਼ੋਰ: ਗੁਨਜੀਤ ਰੁਚੀ ਬਾਵਾ ਸਕੂਲ, ਮਾਪੇ ਤੇ ਅਧਿਆਪਕ ਮਿਲ ਕੇ ਹੀ ਬੱਚਿਆਂ ਦਾ ਭਵਿੱਖ ਸੰਵਾਰ ਸਕਦੇ ਹਨ: ਗੁਨਜੀਤ ਰੁਚੀ ਬਾਵਾ ਲੁਧਿਆਣਾ, 28 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਪੀ.ਐਸ.ਪੀ.ਸੀ.ਸੀ) ਦੀ ਵਾਈਸ ਚੇਅਰਪਰਸਨ ਸ਼੍ਰੀਮਤੀ ਗੁਨਜੀਤ ਰੁਚੀ ਬਾਵਾ ਨੇ ਸਕੂਲ ਸਿੱਖਿਆ ਵਿਭਾਗ, ਪੰਜਾਬ ਦੁਆਰਾ ਆਯੋਜਿਤ ਮੈਗਾ ਮਾਪੇ-ਅਧਿਆਪਕ ਮੀਟਿੰਗ (ਪੀ.ਟੀ.ਐਮ) ਦੇ ਮੌਕੇ 'ਤੇ ਲੁਧਿਆਣਾ ਦੱਖਣੀ ਦੇ ਦੋ ਸਰਕਾਰੀ ਸਕੂਲਾਂ ਐਸ.ਓ.ਈ ਜੀ.ਐਸ.ਐਸ.ਐਸ ਮਿੱਲਰ ਗੰਜ, ਢੋਲੇਵਾਲ ਚੌਕ ਅਤੇ ਜੀ.ਐਚ.ਐਸ ਕੋਟ ਮੰਗਲ ਸਿੰਘ ਖੁੱਡ ਮੁਹੱਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮਾਪਿਆਂ, ਅਧਿਆਪਕਾਂ ਅਤੇ ਸਕੂਲ ਅਧਿਕਾਰੀਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨਾ ਸੀ ਜਦੋਂ ਕਿ ਬਾਲ ਅਧਿਕਾਰਾਂ ਬਾਰੇ ਜਾਗਰੂਕਤਾ ਅਤੇ ਸੰਪੂਰਨ ਵਿਦਿਆਰਥੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਆਪਣੀ ਫੇਰੀ ਦੌਰਾਨ ਸ਼੍ਰੀਮਤੀ ਗੁਨਜੀਤ ਰੁਚੀ ਬਾਵਾ ਨੇ ਸਕੂਲ ਦੇ ਟਾਪਰਾਂ, ਮਾਪਿਆਂ, ਸਕੂਲ ਪ੍ਰਬੰਧਨ ਕਮੇਟੀ (ਐਸ.ਐਮ.ਸੀ) ਦੇ ਮੈਂਬਰਾਂ ਅਤੇ ਦੋਵਾਂ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਗੱ...

ਬਾਬਾ ਫਰੀਦ ਕਾਲਜ ਆਫ਼ ਫਾਰਮੇਸੀ ਨੇ ਮਨਾਇਆ ਸਾਲਾਨਾ ਸਮਾਗਮ

चित्र
ਬਾਬਾ ਫਰੀਦ ਕਾਲਜ ਆਫ਼ ਫਾਰਮੇਸੀ ਨੇ ਮਨਾਇਆ ਸਾਲਾਨਾ ਸਮਾਗਮ  ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਬਾਬਾ ਫ਼ਰੀਦ ਕਾਲਜ ਆਫ਼ ਫਾਰਮੇਸੀ ਨੇ ਆਪਣਾ ਸਾਲਾਨਾ ਸਮਾਗਮ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪੂਰੇ ਕੈਂਪਸ ਨੂੰ ਸੁੰਦਰ ਤੇ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਵਿਸ਼ੇਸ਼ ਮਹਿਮਾਨਾਂ ਦੇ ਇਕੱਠੇ ਹੋਣ ਕਾਰਨ ਇੱਕ ਤਿਉਹਾਰ ਵਾਲਾ ਮਾਹੌਲ ਬਣਿਆ। ਸਮਾਗਮ ਦੀ ਸ਼ੁਰੂਆਤ ਇੱਕ ਰਸਮੀ ਉਦਘਾਟਨ ਦੇਵੀ ਸਰਸਵਤੀ ਦੀ ਪੂਜਾ ਕਰਨ ਦੇ ਨਾਲ ਅਤੇ ਪ੍ਰਬੰਧਕ ਕਮੇਟੀ ਦੁਆਰਾ ਦਿੱਤੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਤੋਂ ਉਪਰ ਉਠ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਪ੍ਰਦਰਸ਼ਨ ਕਰਨ ਲਈ ਇੱਕ ਪਲੇਟਫਾਰਮ ਵਜੋਂ ਸਾਲਾਨਾ ਸਮਾਗਮ ਦੀ ਮਹੱਤਤਾ ਬਾਰੇ ਸਮਝਾਉਣ ਤੇ ਜ਼ੋਰ ਦਿੱਤਾ ਗਿਆ। ਪਤਵੰਤਿਆਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੇ ਸਮਾਗਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਨ੍ਹਾਂ ਦੀ ਸਮੁੱਚੀ ਸ਼ਖਸੀਅਤ ਅਤੇ ਆਤਮ-ਵਿਸ਼ਵਾਸ ਨੂੰ ਵਧਾਇਆ ਜਾ ਸਕੇ। ਵਿਦਿਆਰਥੀਆਂ ਨੇ ਰਵਾਇਤੀ ਅਤੇ ਪੱਛਮੀ ਨਾਚ, ਸੋਲੋ ਅਤੇ ਡਿਊਟ ਗੀਤ, ਨਾਟਕ ਪ੍ਰਦਰਸ਼ਨ ਅਤੇ ਮਨੋਰੰਜਨ ਪ੍ਰੋਗਰਾਮਾਂ ਸਮੇਤ ਕਈ ਤਰ੍ਹਾਂ ਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਹਰੇਕ ਪੇਸ਼ਕਾਰੀ ਰਚਨਾਤਮਕਤਾ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾ...

ਲੁਧਿਆਣਾ ਵਿੱਚ ਫਾਸਟ ਫੂਡ ਆਉਟਲੈੱਟਸ ‘ਤੇ ਫੂਡ ਸੇਫਟੀ ਟੀਮ ਵੱਲੋਂ ਕੀਤੀ ਗਈ ਜ਼ਬਰਦਸਤ ਚੈਕਿੰਗ

चित्र
ਲੁਧਿਆਣਾ ਵਿੱਚ ਫਾਸਟ ਫੂਡ ਆਉਟਲੈੱਟਸ ‘ਤੇ ਫੂਡ ਸੇਫਟੀ ਟੀਮ ਵੱਲੋਂ ਕੀਤੀ ਗਈ ਜ਼ਬਰਦਸਤ ਚੈਕਿੰਗ  ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਫੂਡ ਸੇਫਟੀ ਟੀਮ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਾਸਟ ਫੂਡ ਆਉਟਲੈੱਟਸ ਅਤੇ ਰੈਸਟੋਰੈਂਟਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਟੀਮ ਵੱਲੋਂ ਮਾਡਲ ਟਾਊਨ, ਸ਼ਾਸਤਰੀ ਨਗਰ, ਇਸ਼ਮੀਤ ਚੌਂਕ ਅਤੇ ਟਿਊਸ਼ਨ ਮਾਰਕੀਟ ਇਲਾਕਿਆਂ ਵਿੱਚ ਕਈ ਫੂਡ ਆਉਟਲੈੱਟਸ ਦੀ ਜਾਂਚ ਕੀਤੀ ਗਈ। ਇਹ ਮੁਹਿੰਮ ਰੁਟੀਨ ਸਰਵੇਲੈਂਸ ਦਾ ਹਿੱਸਾ ਹੈ ਜਿਸਦਾ ਮਕਸਦ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਸਫ਼ਾਈ ਦੇ ਮਿਆਰਾਂ ਨੂੰ ਯਕੀਨੀ ਬਣਾਉਣਾ ਹੈ। ਜਾਂਚ ਦੌਰਾਨ ਟੀਮ ਵੱਲੋਂ ਪਿਜ਼ਾ ਸੌਸ, ਕ੍ਰੀਮ, ਵਰਤਿਆ ਹੋਇਆ ਕੂਕਿੰਗ ਆਇਲ, ਵੇਜ ਬੁਲੇਟਸ ਅਤੇ ਗ੍ਰੇਵੀ ਦੇ ਸੈਂਪਲ ਇਕੱਠੇ ਕੀਤੇ ਗਏ। ਇਹ ਪਦਾਰਥ ਫਾਸਟ ਫੂਡ ਤਿਆਰ ਕਰਨ ਵਿੱਚ ਵੱਧ ਵਰਤੇ ਜਾਂਦੇ ਹਨ, ਇਸ ਲਈ ਇਨ੍ਹਾਂ ਦੀ ਜਾਂਚ ਬਹੁਤ ਜ਼ਰੂਰੀ ਮੰਨੀ ਜਾਂਦੀ ਹੈ। ਡਾ. ਚਾਵਲਾ ਨੇ ਦੱਸਿਆ ਕਿ ਸਾਰੇ ਸੈਂਪਲ ਠੀਕ ਤਰੀਕੇ ਨਾਲ ਸੀਲ ਕਰਕੇ ਪ੍ਰਮਾਣਿਤ ਲੈਬੋਰਟਰੀ ਵਿੱਚ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਲੈਬ ਰਿਪੋਰਟਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਾਰੇ ਫੂਡ ...

ਲੁਧਿਆਣਾ ਨੂੰ ਮਿਲੀ ਵੱਡੀ ਸਿਹਤ ਸੌਗਾਤ, ਅੱਜ ਜ਼ਿਲ੍ਹਾ ਵਾਸੀਆਂ ਲਈ 17 ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ

चित्र
ਲੁਧਿਆਣਾ ਨੂੰ ਮਿਲੀ ਵੱਡੀ ਸਿਹਤ ਸੌਗਾਤ, ਅੱਜ ਜ਼ਿਲ੍ਹਾ ਵਾਸੀਆਂ ਲਈ 17 ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਗੁਣਵੱਤਾਪੂਰਨ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਿਸ਼ਨ ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ 17 ਨਵੇਂ ਆਮ ਆਦਮੀ ਕਲਿਨਿਕ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਕਲਿਨਿਕਾਂ ਦਾ ਉਦਘਾਟਨ ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੀਤਾ ਗਿਆ, ਜਦਕਿ ਲੁਧਿਆਣਾ ਵਿੱਚ ਇਹ ਸਮਾਗਮ ਵਰਚੁਅਲ ਰੂਪ ਵਿੱਚ ਕਰਵਾਇਆ ਗਿਆ। ਇਸ ਮਹੱਤਵਪੂਰਨ ਪਹਿਲ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 109 ਹੋ ਗਈ ਹੈ, ਜੋ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਨਿਊ ਮਾਡਲ ਟਾਊਨ, ਅਮਲੋਹ ਰੋਡ ਖੰਨਾ, ਕਾਕੋਵਾਲ, ਬੱਲੋਕੀ, ਭਾਮੀਆਂ ਕਲਾਂ, ਦਾਦ, ਧਰਮਸ਼ਾਲਾ ਪਰਜਾਪਤ ਸ਼ਹਬਾਜਪੁਰਾ ਰੋਡ ਵਾਰਡ ਨੰਬਰ 9 ਰਾਏਕੋਟ, ਡਾਬਾ ਲੋਹਾਰਾ, ਜੰਡਿਆਲੀ, ਅਸ਼ੋਕ ਨਗਰ ਸਲੇਮ ਟਾਬਰੀ, ਗੁਰੂ ਅਰਜਨ ਦੇਵ ਨਗਰ ਨੇੜੇ ਬੰਦਾ ਬਹਾਦੁਰ ਗੁਰਦੁਆਰਾ, ਕਪਿਲ ਪਾਰਕ ਵਾਰਡ ਨੰਬਰ 64, ਡੀਸੀ ਦਫ਼ਤਰ ਪੁਰਾਣੀ ਪੀਡਬਲਯੂਡੀ ਬਿਲਡਿੰਗ, ਇੰਦਰਾ ਕਾਲੋਨੀ ਵੈਟਰਨਰੀ ਹਸਪਤਾਲ ਬਾੜੇਵਾਲ ਰੋਡ, ਤਿਕੋਨੀ ਬਿਲਡਿੰਗ ...

ਹਲਕਾ ਪੁਰਬੀ ਵਿੱਚ ਕਾਂਗਰਸ ਦਾ ਪੈਦਲ ਰੋਸ਼ ਪ੍ਰਦਰਸ਼ਨ ਮਾਰਚ, ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ – ਸ਼ੰਜੇ ਤਲਵਾੜ

चित्र
ਹਲਕਾ ਪੁਰਬੀ ਵਿੱਚ ਕਾਂਗਰਸ ਦਾ ਪੈਦਲ ਰੋਸ਼ ਪ੍ਰਦਰਸ਼ਨ ਮਾਰਚ ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ – ਸ਼ੰਜੇ ਤਲਵਾੜ  ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖਿਲਾਫ ਅੱਜ ਸ਼ੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲਾਂ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਦੀ ਅਗਵਾਈ ਹੇਠ ਪੈਦਲ ਰੋਸ਼ ਪ੍ਰਦਰਸ਼ਨ ਮਾਰਚ ਹਲਕਾ ਪੂਰਬੀ ਦੀ ਐਲ ਆਈ ਜੀ ਕਲੋਨੀ ਤੋ ਸ਼ੁਰੂ ਕਰਕੇ ਗੁਰੂ ਅਰਜੁਨ ਦੇਵ ਨਗਰ ਮੇਨ ਰੋਡ ਤੋ ਹੁੰਦੇ ਹੋਏ ਸ਼ਮਰਾਲਾ ਚੌਕ ਤੱਕ ਕੱਢਿਆ ਗਿਆ । ਇਸ ਮੌਕੇ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੰਜੇ ਤਲਵਾੜ ਨੇ ਸਬੋਧਨ ਕਰਦਿਆ ਕਿਹਾ ਕਿ ਚੋਣਾਂ ਦੌਰਾਨ ਭਗਵੰਤ ਮਾਨ ਦੀ ਸਰਕਾਰ ਵੱਲੋਂ ਮਹਿਲਾਵਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਮਹਿਲਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸਾਡੀ ਸਰਕਾਰ ਬਨਣ ਤੋ ਬਾਅਦ ਸਰਕਾਰ ਵੱਲੋ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਵਾਅਦੇ ਦੇ ਤਹਿਤ ਹਰ ਮਹਿਲਾ ਦਾ ਲਗਭਗ ਪੰਜਾਬ ਸਰਕਾਰ ਵੱਲ 48,000 ਰੁਪਏ ਦਾ ਬਕਾਇਆ ਬਣਦਾ ਹੈ, ਜੋ ਅਜੇ ਤੱਕ ਕਿਸੇ ਵੀ ਮਹਿਲਾ ਨੂੰ ਨਹੀਂ ਮਿਲਿਆ। ਕਾਂਗਰਸ ਪਾਰਟੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲ...

ਸ਼੍ਰੀ ਖਾਟੂ ਸ਼ਿਆਮ ਮੰਦਿਰ ਵਿਖੇ ਏਕਾਦਸ਼ੀ 'ਤੇ ਹਰੀਨਾਮ ਸੰਕੀਰਤਨ ਅਤੇ ਖੂਨਦਾਨ ਕੈਂਪ ਅੱਜ- ਅਨਿਲ ਮਿੱਤਲ

चित्र
ਸ਼੍ਰੀ ਖਾਟੂ ਸ਼ਿਆਮ ਮੰਦਿਰ ਵਿਖੇ ਏਕਾਦਸ਼ੀ 'ਤੇ ਹਰੀਨਾਮ ਸੰਕੀਰਤਨ ਅਤੇ ਖੂਨਦਾਨ ਕੈਂਪ ਅੱਜ- ਅਨਿਲ ਮਿੱਤਲ ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਚੰਡੀਗੜ੍ਹ ਰੋਡ 'ਤੇ ਕੋਹਾੜਾ ਚੌਕ ਨੇੜੇ ਨਵੇਂ ਬਣੇ ਸ਼੍ਰੀ ਖਾਟੂ ਸ਼ਿਆਮ ਸਾਲਾਸਰ ਮੰਦਿਰ ਵਿਖੇ ਅੱਜ ਏਕਾਦਸ਼ੀ 'ਤੇ ਇੱਕ ਵਿਸ਼ਾਲ ਸ਼ਿਆਮ ਸੰਕੀਰਤਨ ਅਤੇ ਖੂਨਦਾਨ ਕੈਂਪ ਟਰੱਸਟੀ ਪ੍ਰਦੀਪ ਮਿੱਤਲ, ਸੰਦੀਪ ਅਗਰਵਾਲ, ਐਲ.ਆਰ. ਮਿੱਤਲ ਅਤੇ ਅਨਿਲ ਮਿੱਤਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਪ੍ਰਦੀਪ ਮਿੱਤਲ ਅਤੇ ਅਨਿਲ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦੇ ਹੋਏ ਅਨਿਲ ਮਿੱਤਲ ਨੇ ਕਿਹਾ ਕਿ ਬਾਬਾ ਸ਼ਿਆਮ ਨੂੰ ਏਕਾਦਸ਼ੀ ਬਹੁਤ ਪਸੰਦ ਹੈ। ਏਕਾਦਸ਼ੀ 'ਤੇ, ਅੰਮ੍ਰਿਤਸਰ ਤੋਂ ਯਦੁਵੰਸ਼ੀ ਬ੍ਰਦਰਜ਼ ਅਤੇ ਆਸਟ੍ਰੇਲੀਆ ਤੋਂ ਦੇਵ ਚੰਚਲ ਸ਼ਾਮ 5:30 ਵਜੇ ਤੋਂ ਸ਼ਿਆਮ ਬਾਬਾ ਦਾ ਗੁਣਗਾਨ ਕਰਨਗੇ। ਇਸ ਦੌਰਾਨ, ਬਾਬਾ ਸ਼ਿਆਮ ਜੀ ਨੂੰ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾਵੇਗਾ। ਵਿਸ਼ੇਸ਼ ਤੌਰ 'ਤੇ ਬਾਹਰੋਂ ਆਏ ਹੋਏ ਕਾਰੀਗਰਾਂ ਦੁਆਰਾ ਰੰਗੀਨ ਲਾਈਟਾਂ ਨਾਲ ਪੂਰੇ ਮੰਦਿਰ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ, ਜੋ ਕਿ ਖਿੱਚ ਦਾ ਕੇਂਦਰ ਹੋਵੇਗਾ। ਮਿੱਤਲ ਨੇ ਦੱਸਿਆ ਕਿ ਨਰ ਸੇਵਾ ਨਾਰਾਇਣ ਸੇਵਾ ਤਹਿਤ, ਮੰਦਰ ਵਿੱਚ ਥੈਲੇਸੀਮੀਆ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਇਆ...

ਪੂਲ ਚੈਂਪੀਅਨਸ਼ਿਪ 2026 ਵਿੱਚ ਜ਼ਬਰਦਸਤ ਡਰਾਮਾ ਅਤੇ ਪ੍ਰਭਾਵਸ਼ਾਲੀ ਜਿੱਤਾਂ ਦੇਖਣ ਨੂੰ ਮਿਲੀਆਂ, ਆਖਰੀ 16 ਲਾਈਨ-ਅੱਪ ਦੀ ਪੁਸ਼ਟੀ ਹੋਈ

चित्र
ਪੂਲ ਚੈਂਪੀਅਨਸ਼ਿਪ 2026 ਵਿੱਚ ਜ਼ਬਰਦਸਤ ਡਰਾਮਾ ਅਤੇ ਪ੍ਰਭਾਵਸ਼ਾਲੀ ਜਿੱਤਾਂ ਦੇਖਣ ਨੂੰ ਮਿਲੀਆਂ, ਆਖਰੀ 16 ਲਾਈਨ-ਅੱਪ ਦੀ ਪੁਸ਼ਟੀ ਹੋਈ ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਮਨੀਸ਼ਾ ਕੰਸਟਰਕਸ਼ਨਜ਼ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਵਿੱਚ ਪੁਰਸ਼ਾਂ ਦੀ 9-ਬਾਲ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਜ਼ਬਰਦਸਤ ਮੁਕਾਬਲਾ ਅਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਕਿਉਂਕਿ ਆਖਰੀ 32 ਦਾ ਨਾਕਆਊਟ ਦੌਰ ਸਮਾਪਤ ਹੋਇਆ। ਇਸ ਦੇ ਨਾਲ, ਆਖਰੀ 16 ਦਾ ਦੌਰ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜੋ ਅੱਜ ਸ਼ਾਮ 6:00 ਵਜੇ ਸ਼ੁਰੂ ਹੋਵੇਗਾ। ਸਖ਼ਤ ਮੁਕਾਬਲਿਆਂ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਕਈ ਮੈਚ ਆਖਰੀ ਮਿੰਟ ਤੱਕ ਗਏ, ਜਿਸਦੇ ਨਤੀਜੇ ਉੱਚ-ਦਬਾਅ ਵਾਲੇ ਰਹੇ: • ਸ਼ਾਹਬਾਜ਼ ਆਦਿਲ ਖਾਨ (ਪੀਐਸਪੀਬੀ) ਨੇ ਇਸ ਦੌਰ ਦੇ ਸਭ ਤੋਂ ਜ਼ਬਰਦਸਤ ਮੈਚਾਂ ਵਿੱਚੋਂ ਇੱਕ ਵਿੱਚ ਈ. ਪਾਂਡੁਰੰਗਈਆ (ਆਰਐਸਪੀਬੀ) ਨੂੰ 8-7 ਨਾਲ ਹਰਾਇਆ। • ਸੁਮਿਤ ਤਲਵਾੜ (ਚੰਡੀਗੜ੍ਹ) ਨੇ ਆਪਣਾ ਸੰਜਮ ਬਣਾਈ ਰੱਖਿਆ ਅਤੇ ਅਭਿਨਵ ਧੀਮਾਨ (ਚੰਡੀਗੜ੍ਹ) ਨੂੰ 8-7 ਨਾਲ ਹਰਾਇਆ। • ਕਮਲ ਚਾਵਲਾ (ਆਰਐਸਪੀਬੀ) ਨੇ ਰਣਵੀਰ ਦੁੱਗਲ (ਚੰਡੀਗੜ੍ਹ) 'ਤੇ 8-6 ਨਾਲ ਜਿੱਤ ਦਰਜ ਕੀਤੀ।  ਇਨ੍ਹਾਂ ਮੈਚਾਂ ਨੇ ਦਿਖਾਇਆ ਕਿ ਖਿਡਾਰੀ ਫਾਈਨਲ ਰਾਊਂਡ ਵਿੱਚ ਜਗ੍ਹਾ ਬਣਾਉਣ ਲਈ ਕਿੰਨੀ ਨੇੜਿਓਂ ਮੁਕਾਬਲਾ ਕਰ ਰਹੇ ਸਨ। ਪ੍ਰਭਾਵਸ਼ਾਲੀ ਪ੍ਰਦਰਸ਼ਨ ਜਾਰੀ ਹੈ ਕਈ ਚੋਟੀ ਦੇ ਦਾਅਵੇਦਾਰ ਪ੍ਰਭਾਵ...

ਨਿਗਮ ਹਾਊਸ ਮੀਟਿੰਗ ਲਈ ਸਾਰੇ ਕੌਂਸਲਰ ਨੂੰ ਭੇਜੇ ‘ਨੋਟਿਸ’ ਵਿੱਚ ਜਾਰੀ ਹੁਕਮ ਦੇ ਬਾਵਜੂਦ ਟੇਬਲ ਐਜੰਡਾ ਪਾਸ ਕੀਤਾ ਗਿਆ : ਪੂਨਮ ਰਤੜਾ

चित्र
ਨਿਗਮ ਹਾਊਸ ਮੀਟਿੰਗ ਲਈ ਸਾਰੇ ਕੌਂਸਲਰ ਨੂੰ ਭੇਜੇ ‘ਨੋਟਿਸ’ ਵਿੱਚ ਜਾਰੀ ਹੁਕਮ ਦੇ ਬਾਵਜੂਦ ਟੇਬਲ ਐਜੰਡਾ ਪਾਸ ਕੀਤਾ ਗਿਆ : ਪੂਨਮ ਰਤੜਾ ਵਿਕਾਸ ਕਾਰਜਾਂ ਲਈ ਬਣਾਏ ਗਏ ਬਜਟ 2026-2027 ਤੋਂ ਪੰਜਾਬ ਸਰਕਾਰ ਆਪਣੀਆਂ ਜੇਬਾਂ ਭਰਨ ਵਿੱਚ ਲੱਗੀ: ਪੂਨਮ ਰਤੜਾ ਲੁਧਿਆਣਾ 26 ਮਾਰਚ (ਮਨਜੀਤ ਸਿੰਘ ਰੋਮਾਣਾ) ਲੁਧਿਆਣਾ ਨਗਰ ਨਿਗਮ ਦੇ ਬਜਟ ਸੰਬੰਧੀ ਰੱਖੀ ਗਈ ਹਾਊਸ ਦੀ 1258.80 ਕਰੋੜ ਰੁਪਏ ਦੀ ਬਜਟ ਮੀਟਿੰਗ ਵਿੱਚ ਮੇਅਰ ਅਤੇ ਕਮਿਸ਼ਨਰ ਵੱਲੋਂ ਮੀਟਿੰਗ ਨੂੰ ਕੇਵਲ 3 ਮਿੰਟ ਵਿੱਚ ਹੀ ਪ੍ਰਸਤਾਵ ਪੜ੍ਹਦੇ ਹੀ ਪਾਸ ਕਰ ਦਿੱਤਾ ਗਿਆ, ਜੋ ਅਸਲ ਵਿੱਚ ਲੁਧਿਆਣਾ ਸ਼ਹਿਰ ਵਾਸੀਆਂ ਨਾਲ ਧੋਖਾ ਹੈ। ਇਸ ਮੀਟਿੰਗ ਦੇ ਨਿਮੰਤਰਣ ‘ਨੋਟਿਸ’ ਦੇ ਰੂਪ ਵਿੱਚ ਜੋ ਸਾਰੇ ਕੌਂਸਲਰ ਨੂੰ ਭੇਜੇ ਗਏ ਸਨ, ਉਸ ਵਿੱਚ ਸਾਫ ਤੌਰ ‘ਤੇ ਲਿਖਿਆ ਗਿਆ ਸੀ ਕਿ ਟੇਬਲ ਐਜੰਡੇ ਨਹੀਂ ਲਿਆਂਦੇ ਜਾਣਗੇ। ਇਸ ਦੇ ਬਾਵਜੂਦ ਬਿਨਾਂ ਜ਼ਿਕਰ ਕੀਤੇ ਅਤੇ ਬਿਨਾਂ ਹਾਊਸ ਦੀ ਮਨਜ਼ੂਰੀ ਦੇ ਟੇਬਲ ਐਜੰਡੇ ਪਾਸ ਕਰਨਾ ਇਸ ਗੱਲ ਨੂੰ ਸਪਸ਼ਟ ਕਰਦਾ ਹੈ ਕਿ ਸ਼ਹਿਰ ਵਾਸੀਆਂ ਦਾ ਪੈਸਾ ਚੋਰੀ ਅਤੇ ਠੱਗੀ ਰਾਹੀਂ ਆਪਣੀਆਂ ਜੇਬਾਂ ਵਿੱਚ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਚੋਰੀ ਅਤੇ ਠੱਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਾਰਤੀ ਜਨਤਾ ਪਾਰਟੀ ਇਸ ਦਾ ਡੱਟ ਕੇ ਵਿਰੋਧ ਕਰੇਗੀ।

ਰਾਨਾਡੇ ਦੀ ਸ਼ਾਨਦਾਰ ਵਾਪਸੀ ਚੌਥੇ ਦਿਨ ਦੀ ਸੁਰਖੀਆਂ ਵਿੱਚ ਰਹੀ, ਕਿਉਂਕਿ ਖਿਡਾਰੀਆਂ ਨੇ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਵਿੱਚ 'ਟੌਪ 64' ਵਿੱਚ ਥਾਂ ਪੱਕੀ ਕੀਤੀ

चित्र
ਰਾਨਾਡੇ ਦੀ ਸ਼ਾਨਦਾਰ ਵਾਪਸੀ ਚੌਥੇ ਦਿਨ ਦੀ ਸੁਰਖੀਆਂ ਵਿੱਚ ਰਹੀ, ਕਿਉਂਕਿ ਖਿਡਾਰੀਆਂ ਨੇ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਵਿੱਚ 'ਟੌਪ 64' ਵਿੱਚ ਥਾਂ ਪੱਕੀ ਕੀਤੀ  ਲੁਧਿਆਣਾ, 27 ਮਾਰਚ (ਮਨਜੀਤ ਸਿੰਘ ਰੋਮਾਣਾ) ਮਨੀਸ਼ਾ ਕੰਸਟਰਕਸ਼ਨ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 (9-ਬਾਲ ਅਤੇ 10-ਬਾਲ) ਦਾ ਚੌਥਾ ਦਿਨ ਹੁਣ ਤੱਕ ਦੇ ਟੂਰਨਾਮੈਂਟ ਦੇ ਸਭ ਤੋਂ ਦਿਲਚਸਪ ਪਲਾਂ ਵਿੱਚੋਂ ਇੱਕ ਰਿਹਾ। ਅਭਿਜੀਤ ਰਾਨਾਡੇ (ਮਹਾਰਾਸ਼ਟਰ) ਨੇ ਪੁਰਸ਼ਾਂ ਦੇ 9-ਬਾਲ ਡਬਲ ਐਲੀਮੀਨੇਸ਼ਨ ਪੜਾਅ ਦੇ ਅੰਤ ਵਿੱਚ ਸੁਰਖੀਆਂ ਵਿੱਚ ਆਉਣ ਲਈ ਇੱਕ ਸ਼ਾਨਦਾਰ ਵਾਪਸੀ ਕੀਤੀ ਅਤੇ 'ਟੌਪ 64' ਨਾਕਆਊਟ ਦੌਰ ਵਿੱਚ ਆਪਣਾ ਸਥਾਨ ਸੁਰੱਖਿਅਤ ਕੀਤਾ। ਸ਼ਾਹਬਾਜ਼ ਆਦਿਲ ਖਾਨ (ਪੀਐਸਪੀਬੀ) ਦੇ ਖਿਲਾਫ ਇੱਕ ਕੁਆਲੀਫਿਕੇਸ਼ਨ ਮੈਚ ਵਿੱਚ 5-2 ਨਾਲ ਪਿੱਛੇ ਰਹਿਣ ਦੇ ਬਾਵਜੂਦ, ਰਾਨਾਡੇ ਨੇ ਬੇਮਿਸਾਲ ਦ੍ਰਿੜਤਾ ਅਤੇ ਜੁਝਾਰੂਪਣ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਲਗਾਤਾਰ ਚਾਰ ਫਰੇਮ ਜਿੱਤ ਕੇ 6-5 ਦੀ ਯਾਦਗਾਰ ਜਿੱਤ ਹਾਸਲ ਕੀਤੀ। ਇਸ ਨਤੀਜੇ ਨੇ ਨਾ ਸਿਰਫ਼ ਉਨ੍ਹਾਂ ਲਈ ਅਗਲੇ ਦੌਰ ਵਿੱਚ ਅੱਗੇ ਵਧਣ ਦਾ ਰਾਹ ਪੱਧਰਾ ਕੀਤਾ, ਸਗੋਂ ਚੈਂਪੀਅਨਸ਼ਿਪ ਦੇ ਹੁਣ ਤੱਕ ਦੇ ਸਭ ਤੋਂ ਨਿਰਣਾਇਕ ਮੈਚਾਂ ਵਿੱਚੋਂ ਇੱਕ ਵੀ ਬਣਾਇਆ।  ਮੁੱਖ ਕੁਆਲੀਫਿਕੇਸ਼ਨ ਨਤੀਜੇ ਜਿਵੇਂ ਹੀ ਕੁਆਲੀਫਿਕੇਸ਼ਨ ਪੜਾਅ ਸਮਾਪਤ ਹੋਇਆ, ਕਈ ਚੋਟੀ ਦੇ ਦਾਅਵੇਦਾਰਾਂ ਨੇ ਨਾਕਆਊਟ ਪੜਾਅ ਵਿੱਚ ਆਪਣੇ ਸਥਾਨ ਪੱਕੇ ਕੀਤੇ: ਆਲੋਕ...

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

चित्र
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ  ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ)  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਸ. ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸ. ਮੰਗਾ ਸਿੰਘ ਬਾਸੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਡਮੀ ਦੇ ਸਰਪ੍ਰਸਤ ਸ. ਮੰਗਾ ਸਿੰਘ ਬਾਸੀ ਕੈਨੇਡਾ ਵੱਸਦੇ ਬਹੁਤ ਵਧੀਆ ਇਨਸਾਨ ਸਨ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਕਰਦਿਆਂ ਕਿਹਾ ਕਿ ਸ. ਮੰਗਾ ਸਿੰਘ ਬਾਸੀ ਦੇ ਦੇਹਾਂਤ ਨਾਲ ਉਨ੍ਹਾਂ ਦੇ ਸਨੇਹੀਆਂ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇ ਸਮੇਂ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਲਖਵਿੰਦਰ ਸਿੰਘ ਜੌਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ...

ਲੁਧਿਆਣਾ ਵਿੱਚ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਦਿੱਤੀ ਗਈ ਮਨਜ਼ੂਰੀ, ਮੰਤਰੀ ਸੰਜੀਵ ਅਰੋੜਾ ਨੇ ਕੀਤੀ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ

चित्र
ਲੁਧਿਆਣਾ ਵਿੱਚ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਦਿੱਤੀ ਗਈ ਮਨਜ਼ੂਰੀ, ਮੰਤਰੀ ਸੰਜੀਵ ਅਰੋੜਾ ਨੇ ਕੀਤੀ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵਪਾਰਕ ਐਲ.ਪੀ.ਜੀ ਵਿੱਚ ਅਸਥਾਈ ਕਮੀ, ਜ਼ਰੂਰੀ ਸੇਵਾਵਾਂ ਨੂੰ ਤਰਜੀਹੀ ਸਪਲਾਈ ਲੁਧਿਆਣਾ ਵਿੱਚ ਸੜਕਾਂ, ਪਾਰਕਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਕੰਮਾਂ ਦੀ ਵੀ ਕੀਤੀ ਸਮੀਖਿਆ ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ) ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਲੁਧਿਆਣਾ ਲਈ ਵੱਡੇ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਇੱਕ ਉੱਚ-ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਕਈ ਮੁੱਖ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਨਵੇਂ ਬੁਨਿਆਦੀ ਢਾਂਚੇ ਨੂੰ ਮਨਜ਼ੂਰੀ ਦੇਣ ਲਈ ਸ੍ਰੀ ਸੰਜੀੜ ਅਰੋੜਾ ਨੇ ਲੋਧੀ ਰੋਡ 'ਤੇ ਇੱਕ ਨਵੇਂ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਜਿਸ ਨਾਲ ਇਸ ਖੇਤਰ ਲਈ ਫਾਇਰ ਸੇਵਾਵਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਪਾੜੇ ਨੂੰ ਦੂਰ ਕੀਤਾ ਜਾ ਸਕੇਗਾ। ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਬੱਸ ਸਟੈਂਡ ਦੇ ਬਾਹਰ ਇੱਕ ਰੈਂਪ ਨਾਲ ਲੈਸ ਫੁੱਟ ਓਵਰ ਬ੍ਰਿਜ ਨੂੰ ਵੀ ਮਨਜ਼ੂਰੀ ਦਿ...

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

चित्र
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਲੁਧਿਆਣਾ, 27 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ਵਿੱਚ ਕੁੱਲ 1 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਨਰਿੰਦਰ ਨਗਰ ਵਿਖੇ 56.41 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਇਲਾਕੇ ਦੀਆਂ ਟੁੱਟੀਆਂ ਅਤੇ ਖਰਾਬ ਗਲੀਆਂ ਨੂੰ ਮਜ਼ਬੂਤ ਅਤੇ ਸੁਚੱਜੀਆਂ ਬਣਾਇਆ ਜਾਵੇਗਾ। ਇਸਦੇ ਨਾਲ ਹੀ ਟਰਾਂਸਪੋਰਟ ਨਗਰ ਵਿੱਚ 71 ਲੱਖ ਰੁਪਏ ਦੀ ਲਾਗਤ ਨਾਲ ਆਰ ਐਮ ਸੀ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ ਗਈ ਹੈ, ਜੋ ਲੰਮੇ ਸਮੇਂ ਤੱਕ ਟਿਕਾਊ ਹੋਣ ਦੇ ਨਾਲ ਟ੍ਰੈਫਿਕ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਜਦਕਿ 10.20 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮਾਂ ਦੀ ਵੀ ਅਰੰਭਤਾ ਕੀਤੀ ਗਈ ਹੈ, ਜਿਸ ਨਾਲ ਪਾਣੀ ਨਿਕਾਸੀ ਅਤੇ ਗੰਦਗੀ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਹੋਵੇਗਾ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਉਣਾ ਹੈ ਅਤੇ ਹਰ ਵਾਰਡ ਵਿੱਚ ਵਿਕਾਸ ਕਾਰ...

“ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਵਿਧਾਇਕ ਛੀਨਾ ਨੇ ਢੰਡਾਰੀ ਕਲਾਂ 'ਚ ਕੀਤੀ ਲੋਕ ਮਿਲਣੀ

चित्र
“ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਵਿਧਾਇਕ ਛੀਨਾ ਨੇ ਢੰਡਾਰੀ ਕਲਾਂ 'ਚ ਕੀਤੀ ਲੋਕ ਮਿਲਣੀ ਚਾਰ ਸਾਲ ਦਾ ਲੇਖਾ -ਜੋਖਾ ਲੋਕਾਂ ਅੱਗੇ ਰੱਖਿਆ ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਅਧੀਨ ਪਿੰਡ ਢੰਡਾਰੀ ਕਲਾਂ ਵਿਖ਼ੇ ਲੋਕ ਮਿਲਣੀ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿਸਾ ਲਿਆ। ਵਿਧਾਇਕ ਛੀਨਾ ਨੇ ਇਸ ਦੌਰਾਨ ਇਲਾਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਦੇ ਕੀਮਤੀ ਸੁਝਾਅ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।  ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਦਰਮਿਆਨ ਸਿੱਧਾ ਸੰਵਾਦ ਬਣਾਉਣਾ ਅਤੇ ਭਵਿੱਖ ਦੇ ਵਿਕਾਸ ਲਈ ਯੋਜਨਾਵਾਂ ‘ਤੇ ਵਿਚਾਰ ਕਰਨਾ ਸੀ। ਉਨ੍ਹਾਂ ਕਿਹਾ ਕਿ “ਇਮਾਨਦਾਰ ਨੀਤੀ, ਸਾਫ ਨੀਅਤ ਅਤੇ ਲੋਕਾਂ ਦੇ ਭਰੋਸੇ ਨਾਲ ਪੰਜਾਬ ਵਿੱਚ ਬਦਲਾਅ ਦੀ ਲਹਿਰ ਜਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ, ਲੋਕਾਂ ਦੇ ਨਾਲ ਖੜੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਸੇਵਾ ਕਰਦੀ ਰਹੇਗੀ।” ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਮੁੜ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤ...

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 "ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ

चित्र
ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 "ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ  ਕਿਹਾ 80 ਲੱਖ ਦੀ ਲਾਗਤ ਨਾਲ ਮੁਕੰਮਲ ਹੋਣ ਜਾ ਰਹੇ ਇਹਨਾਂ ਵਿਕਾਸ ਕਾਰਜਾਂ ਦੇ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵੱਲੋਂ ਅੱਜ ਵਾਰਡ ਨੰਬਰ 5 ਦੇ ਕਾਕੋਵਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਜਰੂਰੀ ਮੰਗ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ ਪੰਜ ਦੀ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਕੰਮਾਂ ਤੇ ਕਰੀਬ 80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹਨਾਂ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ । ਉਹਨਾਂ ਕਿਹਾ ਕਿ ਇਸ ਸੜਕ ਦੇ ਦੁਬਾਰਾ ਬਣਨ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਉਥੇ ਹੀ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਵੀ ਆਉਣ ਜਾਣ ਚ ਕਿਸੇ ਤਰਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਵਿਧਾਇਕ ਗਰੇਵਾਲ ...

ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

चित्र
ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲੈ ਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ।  ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਸਥਾਨਕ ਵਾਰਡ ਨੰਬਰ 49 ਅਧੀਨ  ਫੇਸ-1, ਦੁੱਗਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਇਸ ਮੌਕੇ ਬਲਾਕ ਪ੍ਰਧਾਨ ਮੁਕੇਸ਼ ਕੁਮਾਰ,ਬਲਜਿੰਦਰ ਸਿੰਘ, ਸਤਵੀਰ ਸਿੰਘ ਬਿੰਦਰਾ, ਬੌਬੀ, ਗੁਰਦਰਸ਼ਨ ਸਿੰਘ ਧਮੀਜਾ, ਜਤਿੰਦਰ ਸੇਵਕ, ਗੁਰਪ੍ਰੀਤ ਬਰਾੜ, ਪ੍ਰਦਾਨ ਬੈਨੀਪਾਲ, ਭੁਪਿੰਦਰ ਸੋਹਲ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਲੋਟੇ, ਵਰਿੰਦਰ ਸਿੰਘ ਬਾਜਵਾ, ਅਕਸ਼ੈ ਢੰਡਾ, ਜਤਿੰਦਰ ...

ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਦੇ ਤੀਜੇ ਦਿਨ ਕਲੀਨ ਸਵੀਪ ਅਤੇ ਰੋਮਾਂਚਕ ਮੁਕਾਬਲਿਆਂ ਦਾ ਦਬਦਬਾ ਰਿਹਾ

चित्र
ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਦੇ ਤੀਜੇ ਦਿਨ ਕਲੀਨ ਸਵੀਪ ਅਤੇ ਰੋਮਾਂਚਕ ਮੁਕਾਬਲਿਆਂ ਦਾ ਦਬਦਬਾ ਰਿਹਾ ਲੁਧਿਆਣਾ, 26 ਮਾਰਚ (ਮਨਜੀਤ ਸਿੰਘ ਰੋਮਾਣਾ) ਲੁਧਿਆਣਾ ਵਿੱਚ ਮਨੀਸ਼ਾ ਕੰਸਟਰਕਸ਼ਨ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 (9-ਬਾਲ ਅਤੇ 10-ਬਾਲ) ਦੇ ਤੀਜੇ ਦਿਨ ਦਬਦਬਾ ਅਤੇ ਉਤਸ਼ਾਹ ਦਾ ਮਿਸ਼ਰਣ ਸੀ, ਪੁਰਸ਼ਾਂ ਦੇ 9-ਬਾਲ ਡਬਲ ਐਲੀਮੀਨੇਸ਼ਨ ਪੜਾਅ ਵਿੱਚ ਤੇਜ਼-ਰਫ਼ਤਾਰ ਮੁਕਾਬਲਿਆਂ ਦੇ ਨਾਲ ਦਬਦਬੇ ਅਤੇ ਰੋਮਾਂਚ ਦਾ ਸੰਗਮ ਦੇਖਣ ਨੂੰ ਮਿਲਿਆ।   ਖਿਡਾਰੀਆਂ ਦੇ 'ਰੇਸ-ਟੂ-6' (6 ਗੇਮਾਂ ਜਿੱਤਣ ਦੀ ਦੌੜ) ਮੈਚਾਂ ਵਿੱਚ ਭਿੜਨ ਦੇ ਨਾਲ, ਇਹ ਦਿਨ ਸਾਫ ਵਿਰੋਧਾਭਾਸ ਨਾਲ ਯਾਦ ਕੀਤਾ ਗਿਆ - ਇੱਕ ਪਾਸੇ ਪੂਰੀ ਤਰ੍ਹਾਂ ਇੱਕ-ਪਾਸੜ ਜਿੱਤਾਂ (ਕਲੀਨ ਸਵੀਪ), ਅਤੇ ਦੂਸਰੇ ਪਾਸੇ ਬੇਹੱਦ ਦਬਾਅ ਵਾਲੇ, `ਹਿਲ-ਹਿਲ' (ਆਖਰੀ ਗੇਮ ਤੱਕ ਖਿੱਚਣ ਵਾਲੇ) ਮੁਕਾਬਲੇ ਹੋਏ।   ਦਬਦਬੇ ਵਾਲੇ ਪ੍ਰਦਰਸ਼ਨ : ਕਲੀਨ ਸਵੀਪਸ ਸਭ ਨਾਲੋਂ ਵੱਖਰੇ ਰਹੇ  ਕਈ ਖਿਡਾਰੀਆਂ ਨੇ ਆਪਣੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਦਬਦਬਾ ਬਣਾਇਆ, ਇੱਕ-ਪਾਸੜ 6-0 ਜਿੱਤਾਂ ਪ੍ਰਾਪਤ ਕੀਤੀਆਂ: ਦਿਲੀਪ ਕੁਮਾਰ (ਆਰਐਸਪੀਬੀ) ਨੇ ਦਿਨ ਦੇ ਸਭ ਤੋਂ ਪ੍ਰਭਾਵਸ਼ਾਲੀ ਪ੍ਰਦਰਸ਼ਨਾਂ ਵਿੱਚੋਂ ਇੱਕ ਪੇਸ਼ ਕੀਤਾ, ਕੁਸ਼ਵੰਤ (ਪੰਜਾਬ) ਨੂੰ 6-0 ਨਾਲ ਹਰਾਇਆ।  ਸੁਖਪ੍ਰੀਤ ਸਿੰਘ (ਪੰਜਾਬ) ਨੇ ਕੇਸ਼ਵਿੰਦਰ ਸਿੰਘ (ਪੰਜਾਬ) ਨੂੰ ਆਸਾਨੀ ਨਾਲ 6-0 ਨਾਲ ਹਰਾਇਆ।  ਵੀਰੇ...

ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ 28 ਮਾਰਚ ਨੂੰ ਵਾਹਗਾ ਬਾਰਡਰ ਤੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਵੇਗੀ

चित्र
ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ 28 ਮਾਰਚ ਨੂੰ ਵਾਹਗਾ ਬਾਰਡਰ ਤੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਵੇਗੀ  ਲੁਧਿਆਣਾ 26 ਮਾਰਚ (ਮਨਜੀਤ ਸਿੰਘ ਰੋਮਾਣਾ) ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੀ ਜਾ ਰਹੀ ਵਾਹਗਾ ਬਾਰਡਰ ਤੇ 28 ਮਾਰਚ ਦੀ ਰੈਲੀ ਦਾ ਸਮਰਥਨ ਕੀਤਾ ਹੈ ਤੇ ਵੱਧ ਚੜ੍ਹ ਕੇ ਭਾਗ ਲੈਣ ਦਾ ਫੈਸਲਾ ਕੀਤਾ। ਸੂਬਾ ਪ੍ਰਧਾਨ ਓਂਕਾਰ ਸਿੰਘ ਬਰਾੜ, ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ, ਸੀਨੀਅਰ ਵਾਈਸ ਪ੍ਰਧਾਨ ਨਵਪ੍ਰੀਤ ਸਿੰਘ ਕਲਸੀ ਅਤੇ ਜਥੇਬੰਦਕ ਸਕੱਤਰ ਪ੍ਰਿਤਪਾਲ ਸਿੰਘ ਮੁਕੰਦਪੁਰ ਨੇ ਇੱਕ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਾਹਗਾ ਬਾਰਡਰ ਤੇ 28 ਮਾਰਚ ਨੂੰ ਕਰਵਾਈ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਮਾਝੇ ਦੀ ਨੌਜਵਾਨੀ ਨੂੰ ਖ਼ਾਸ ਕਰਕੇ ਇਕੱਠੇ ਹੋ ਕੇ ਇਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਜਿੱਥੇ ਕਈ ਇਤਿਹਾਸਿਕ ਵਿਚਾਰਾਂ ਹੋਣਗੀਆਂ, ਉਥੇ ਹੀ ਭਾਰਤ ਅਤੇ ਪਾਕਿਸਤਾਨ ਵਿੱਚਕਾਰ ਵਪਾਰਕ ਸਰਗਰਮੀਆਂ ਦੇ ਅਦਾਨ ਪ੍ਰਦਾਨ ਨੂੰ ਦੁਬਾਰਾ ਸ਼ੁਰੂ ਕਰਵਾਉਣ ਦੇ ਅਮਲ ਨੂੰ ਹਕ਼ੀਕ਼ਤ ਵਿੱਚ ਬਦਲਣ ਬਾਰੇ ਵੀ ਵਿਚਾਰਾਂ ਕੀਤੀਆਂ ਜਾਣਗੀਆਂ। ਆਗੂਆਂ ਨੇ ਇਹ ਵੀ ਕਿਹਾ ਕਿ ਦਵੱਲੇ ਪਾਸਿਓਂ ਵਪਾਰਕ ਸਰਗਰਮੀਆਂ ਸ਼ੁਰੂ ਹੋਣ ਨਾਲ ਜਿੱਥੇ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ, ਉਥੇ ਸਰਹੱਦੀ ਖੇਤਰਾਂ ਵਿੱਚ ਅਮਨ ਸ਼ਾਂਤ...

ਮਨੀਸ਼ਾ ਕੰਸਟ੍ਰਕਸ਼ਨ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਦੇ ਦੂਜੇ ਦਿਨ ਪ੍ਰਭਾਵਸ਼ਾਲੀ ਜਿੱਤਾਂ ਅਤੇ ਨਜ਼ਦੀਕੀ ਮੁਕਾਬਲੇ ਦੇਖਣ ਨੂੰ ਮਿਲੇ

चित्र
ਮਨੀਸ਼ਾ ਕੰਸਟ੍ਰਕਸ਼ਨ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਦੇ ਦੂਜੇ ਦਿਨ ਪ੍ਰਭਾਵਸ਼ਾਲੀ ਜਿੱਤਾਂ ਅਤੇ ਨਜ਼ਦੀਕੀ ਮੁਕਾਬਲੇ ਦੇਖਣ ਨੂੰ ਮਿਲੇ ਲੁਧਿਆਣਾ, 25 ਮਾਰਚ (ਮਨਜੀਤ ਸਿੰਘ ਰੋਮਾਣਾ)  ਮਨੀਸ਼ਾ ਕੰਸਟ੍ਰਕਸ਼ਨ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 (9-ਬਾਲ ਅਤੇ 10-ਬਾਲ) ਦੇ ਦੂਜੇ ਦਿਨ ਲੁਧਿਆਣਾ ਵਿੱਚ ਉੱਚ ਪੱਧਰੀ ਉਤਸ਼ਾਹ ਜਾਰੀ ਰਿਹਾ, ਪੁਰਸ਼ਾਂ ਦੇ 9-ਬਾਲ ਡਬਲ ਐਲੀਮੀਨੇਸ਼ਨ ਪੜਾਅ ਵਿੱਚ ਪ੍ਰਭਾਵਸ਼ਾਲੀ ਜਿੱਤਾਂ ਅਤੇ ਨਜ਼ਦੀਕੀ ਮੁਕਾਬਲਿਆਂ ਦਾ ਮਿਸ਼ਰਣ ਦੇਖਣ ਨੂੰ ਮਿਲਿਆ। ਮੈਚ ਸਵੇਰੇ 10:00 ਵਜੇ ਸ਼ੁਰੂ ਹੋਏ, ਖਿਡਾਰੀਆਂ ਨੇ 'ਰੇਸ-ਟੂ-6' ਫਾਰਮੈਟ ਵਿੱਚ ਮੁਕਾਬਲਾ ਕੀਤਾ, ਮੁਕਾਬਲਾ ਹੌਲੀ-ਹੌਲੀ ਨਾਕਆਊਟ ਪੜਾਅ ਵੱਲ ਵੱਧ ਰਿਹਾ ਹੈ। ਇੱਕ ਪਾਸੜ ਜਿੱਤਾਂ ਨੇ ਉਤਸ਼ਾਹ ਵਿੱਚ ਵਾਧਾ ਕੀਤਾ ਕਈ ਖਿਡਾਰੀਆਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ, ਜਿਸ ਨਾਲ ਪ੍ਰਭਾਵਸ਼ਾਲੀ ਜਿੱਤਾਂ ਹੋਈਆਂ, ਜਿਸ ਵਿੱਚ ਪੀਐਸਪੀਬੀ ਦੇ ਆਲੋਕ ਕੁਮਾਰ ਪ੍ਰਮੁੱਖ ਰਹੇ, ਜਿਨ੍ਹਾਂ ਨੇ ਰਾਜਸਥਾਨ ਦੇ ਆਰੀਅਨ ਦੂਬੇ ਨੂੰ 6-0 ਨਾਲ ਹਰਾਇਆ। ਹੋਰ ਮਹੱਤਵਪੂਰਨ ਇੱਕਪਾਸੜ ਜਿੱਤਾਂ ਇਸ ਪ੍ਰਕਾਰ ਸਨ ਤੇਲੰਗਾਨਾ ਦੇ ਚੇਤਨ ਛਾਬੜਾ ਨੇ ਰਾਜਸਥਾਨ ਦੇ ਪੁਰਸ਼ੋਤਮ ਗੁਰਜਰ ਨੂੰ 6-0 ਨਾਲ ਹਰਾਇਆ ਓਡੀਸ਼ਾ ਦੇ ਆਸ਼ੂਤੋਸ਼ ਪਾਧੀ ਨੇ ਪੰਜਾਬ ਦੇ ਨੀਰਜ ਬੱਗਾ ਨੂੰ 6-0 ਨਾਲ ਹਰਾਇਆ ਚੰਡੀਗੜ੍ਹ ਦੇ ਗਗਨਦੀਪ ਮੱਕੜ ਨੇ ਪੰਜਾਬ ਦੇ ਮਿੱਕੀ ਗਰੋਵਰ ਨੂੰ 6-0 ਨਾਲ ਹ...

ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਰਾਜੂ ਚਾਵਲਾ

चित्र
ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਰਾਜੂ ਚਾਵਲਾ ਸ਼ਿਵਪੁਰੀ ’ਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ’ਤੇ ਨਿਪਟਾਰਾ ਵੀ ਕਰਵਾਇਆ ਲੁਧਿਆਣਾ 25 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਉੱਤਰੀ ਅਧੀਨ ਸ਼ਿਵਪੂਰੀ ਵਿਖੇ ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗੀ ਵੀ ਉਚੇਚੇ ਤੌਰ ’ਤੇ ਪਹੁੰਚੇ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਨਿਪਟਾਰਾ ਵੀ ਕਰਵਾਇਆ ਗਿਆ। ਚੇਅਰਮੈਨ ਰਾਜੂ ਚਾਵਲਾ ਨੇ ਸਮੂਹ ਵਪਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਚਨਬੱਧ ਹੈ ਜਿਸਦੇ ਤਹਿਤ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਮੇਅਰ, ਡੀ.ਸੀ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲਿਆ

चित्र
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਮੇਅਰ, ਡੀ.ਸੀ ਅਤੇ ਨਗਰ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲਿਆ ਸੀਵਰੇਜ ਪਲਾਂਟਾਂ ਲਈ 24x7 ਜਨਰੇਟਰ ਲਾਜ਼ਮੀ, ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ ਜਲ ਸਰੋਤਾਂ ਦੀ ਰੱਖਿਆ ਲਈ ਸਾਰੇ ਵਿਭਾਗ ਤਾਲਮੇਲ ਨਾਲ ਕੰਮ ਕਰਨ ਲੁਧਿਆਣਾ, 25 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਗੁਪਤਾ ਦੇ ਨਾਲ ਬੁੱਧਵਾਰ ਨੂੰ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਨਗਰ ਨਿਗਮ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੇਡਾ, ਮਿੱਟੀ ਸੰਭਾਲ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਮੀਟਿੰਗ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਸੀਵਰੇਜ ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ 'ਤੇ 24x7 ਜਨਰੇਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਨਿਰਵਿਘਨ ਕਾਰਜਾਂ ਨੂ...

ਲੁਧਿਆਣਾ ਵਿਖੇ ਸੀ.ਐਸ.ਆਰ ਕਮੇਟੀ ਦੀ ਹੋਈ ਮੀਟਿੰਗ

चित्र
ਲੁਧਿਆਣਾ ਵਿਖੇ ਸੀ.ਐਸ.ਆਰ ਕਮੇਟੀ ਦੀ ਹੋਈ ਮੀਟਿੰਗ ਲੁਧਿਆਣਾ 24 ਮਾਰਚ (ਮਨਜੀਤ ਸਿੰਘ ਰੋਮਾਣਾ) ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਕਮੇਟੀ ਦੀ ਮੀਟਿੰਗ ਕੀਤੀ। ਇਸ ਕਾਰਵਾਈ ਦਾ ਤਾਲਮੇਲ ਅੰਬਰ ਬੰਦੋਪਾਧਿਆਏ - ਮੁੱਖ ਪ੍ਰਬੰਧਕੀ ਅਧਿਕਾਰੀ, ਲਖਮਿੰਦਰ ਕੌਰ ਅਤੇ ਸਿਮਰਨਜੀਤ ਕੌਰ ਦੁਆਰਾ ਕੀਤਾ ਗਿਆ। ਮੀਟਿੰਗ ਵਿੱਚ ਪ੍ਰਮੁੱਖ ਉਦਯੋਗਪਤੀਆਂ ਅਤੇ ਭਾਰਤੀ ਉਦਯੋਗ ਸੰਘ (ਸੀ.ਆਈ.ਆਈ) ਸਮੇਤ ਪ੍ਰਮੁੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਸਰਗਰਮ ਭਾਗੀਦਾਰੀ ਦੇ ਨਾਲ-ਨਾਲ ਆਰਤੀ ਇੰਟਰਨੈਸ਼ਨਲ ਲਿਮਟਿਡ, ਸਿੰਘਾਨੀਆ ਰਿਸੋਰਸਿਜ਼ ਪ੍ਰਾਈਵੇਟ ਲਿਮਟਿਡ, ਬਿਰਲਾ ਓਪਸ, ਰਾਲਸਨ ਇੰਡੀਆ ਲਿਮਟਿਡ, ਸ਼੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਪ੍ਰਾਈਮ ਸਟੀਲ ਪ੍ਰੋਸੈਸਰਜ਼ ਪ੍ਰਾਈਵੇਟ ਲਿਮਟਿਡ, ਹੈਪੀ ਫੋਰਜਿੰਗਜ਼ ਲਿਮਟਿਡ ਅਤੇ ਜੁਝਾਰ ਗਰੁੱਪ ਆਫ਼ ਕੰਪਨੀਆਂ ਵਰਗੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ, ਜ਼ਿਲ੍ਹੇ ਵਿੱਚ ਚੱਲ ਰਹੇ ਸੀ.ਐਸ.ਆਰ ਪਹਿਲਕਦਮੀਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਸਮਾਜਿਕ ਭਲਾਈ, ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਪ੍ਰਭਾਵਸ਼ਾਲੀ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗ ਅਤੇ ਪ੍ਰਸ਼ਾਸਨ ਵਿਚਕਾਰ ਸਹਿਯੋਗ ਵਧਾਉਣ 'ਤੇ ਵਿਚਾਰ-ਵਟਾਂਦਰੇ ਕੀਤੇ ਗਏ।  ਇਸ ਮੌਕੇ 'ਤ...

ਪੰਜਾਬ ਸਰਕਾਰ ਨੇ ਡਿਫਾਲਟਰ ਚੌਲ ਮਿੱਲਰਾਂ ਤੋਂ ਬਕਾਇਆ ਵਸੂਲੀ ਲਈ ਓ.ਟੀ.ਐਸ 2025 ਸ਼ੁਰੂ ਕੀਤਾ

चित्र
ਪੰਜਾਬ ਸਰਕਾਰ ਨੇ ਡਿਫਾਲਟਰ ਚੌਲ ਮਿੱਲਰਾਂ ਤੋਂ ਬਕਾਇਆ ਵਸੂਲੀ ਲਈ ਓ.ਟੀ.ਐਸ 2025 ਸ਼ੁਰੂ ਕੀਤਾ ਲੁਧਿਆਣਾ, 25 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਨੇ ਡਿਫਾਲਟਰ ਚੌਲ ਮਿੱਲਰਾਂ ਤੋਂ ਬਕਾਇਆ ਵਸੂਲੀ ਅਤੇ ਰਾਜ ਵਿੱਚ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਵਾਰ ਨਿਪਟਾਰਾ (ਓ.ਟੀ.ਐਸ) ਯੋਜਨਾ 2025 ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ ਲੁਧਿਆਣਾ ਪੱਛਮੀ ਜ਼ਿਲ੍ਹੇ ਵਿੱਚ ਏਜੰਸੀ ਪਨਗਰੇਨ ਦੇ ਚੌਲ ਮਿੱਲਰ ਰਾਕੇਸ਼ ਕਾਂਸਲ ਨੇ ਆਪਣੀ ਮਿੱਲ ਸ਼੍ਰੀ ਗਣਪਤੀ ਰਾਈਸ ਐਂਡ ਜਨਰਲ ਮਿੱਲ, ਰਾਏਕੋਟ ਲਈ 2010-11 ਦੇ ਖਾਤਿਆਂ ਦਾ ਨਿਪਟਾਰਾ ਕੀਤਾ ਹੈ। ਅੱਜ ਉਨ੍ਹਾਂ ਨੂੰ ਜ਼ਿਲ੍ਹਾ ਮੈਨੇਜਰ ਪਨਗਰੇਨ-ਕਮ-ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸਰਤਾਜ ਸਿੰਘ ਚੀਮਾ ਤੋਂ ਕੋਈ ਬਕਾਇਆ ਨਹੀਂ ਸਰਟੀਫਿਕੇਟ ਪ੍ਰਾਪਤ ਹੋਇਆ। ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ/ਸਰਕਾਰ ਅਤੇ ਇਸ ਚੌਲ ਮਿੱਲਰ ਵਿਚਕਾਰ ਪਿਛਲੇ 15 ਸਾਲਾਂ ਤੋਂ ਇੱਕ ਅਦਾਲਤੀ ਕੇਸ ਚੱਲ ਰਿਹਾ ਸੀ। ਹੁਣ ਪਨਗਰੇਨ ਏਜੰਸੀ ਦੇ ਓ.ਟੀ.ਐਸ 2025 ਦੇ ਤਹਿਤ ਮਿੱਲਰ ਨੇ ਲੋੜੀਂਦੀ ਰਿਕਵਰੀ ਰਕਮ ਸਰਕਾਰੀ ਖਾਤੇ ਵਿੱਚ ਜਮ੍ਹਾ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਯੋਜਨਾ ਮਿੱਲਰਾਂ ਲਈ ਬਹੁਤ ਸਰਲ ਅਤੇ ਲਾਭਦਾਇਕ ਹੈ। ਮਿੱਲਰ ਦੁਆਰਾ ਸ਼ੁਰੂਆਤੀ ਅਰਜ਼ੀ ਤੋਂ ਲੈ ਕੇ ਨੋ ਡਿਊਜ਼ ਸਰਟੀਫਿਕੇਟ ਜਾਰੀ ਕਰਨ ਤੱਕ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਅਤੇ ਆਨਲਾਈਨ ਹੈਂਡਲ ...

शहर की मेयर बिना किसी चर्चा के बजट पास हुए बजट पर सरेआम झूठ बोलकर शहरवासियों के साथ सरेआम कर रही धोखा – रोहित सिक्का

चित्र
शहर की मेयर बिना किसी चर्चा के बजट पास हुए बजट पर सरेआम झूठ बोलकर शहरवासियों के साथ सरेआम कर रही धोखा – रोहित सिक्का लुधियाना 25 मार्च (मनजीत सिंह रोमाणा) वार्ड न.66 हैबोवाल के पार्षद और विपक्ष के उप-नेता रोहित सिक्का ने बताया कि मेयर मैडम ने सरेआम झूठ बोला कि किसी ने भी बजट पर सवाल नहीं उठाया,जबकि लुधियाना के साथ-साथ पूरे पंजाब ने देखा है कि विपक्षी दल के पार्षदों ने इस बजट का कड़ा विरोध किया और लुधियाना वासियों के अधिकारों की रक्षा के लिए जमकर नारेबाजी की।रोहित सिक्का जी ने इस बजट की कड़े शब्दों में निंदा करते हुए इस बजट को 'लौटू टोला बजट करार दिया, लेकिन विपक्षी दल के विरोध से सत्ता के नशे में चूर मेयर मैडम, विधायकों और AAP पार्षदों को कोई फर्क नहीं पड़ा और उन्होंने इस विरोध को पूरी तरह से नज़रअंदाज़ करते हुए, मात्र 3 मिनट में इस बजट को पास करके जिस चोर दरवाजे से यह आए थे उसी दरवाजे से जल्दबाजी में निकल गए। लोकतंत्र का घान होते देख विपक्षी दल के पार्षदों ने लोकतंत्र और लुधियाना के लोगों के हितों की रक्षा के लिए गुरु नानक भवन के बाहर बजट के खिलाफ खुलेआम जमकर नारेबाज़ी...

ਆਪ ਵਿਧਾਇਕਾਂ ਵਿੱਚ ਪਹਿਲੀ ਵਾਰ ਸੱਤਾ ਹਾਸਲ ਕਰਨ ਦਾ ਹੰਕਾਰ ਸਪੱਸ਼ਟ ਹੁੰਦਾ ਜਾ ਰਿਹਾ ਹੈ - ਨਰਿੰਦਰ ਮੱਲ੍ਹੀ

चित्र
ਆਪ ਵਿਧਾਇਕਾਂ ਵਿੱਚ ਪਹਿਲੀ ਵਾਰ ਸੱਤਾ ਹਾਸਲ ਕਰਨ ਦਾ ਹੰਕਾਰ ਸਪੱਸ਼ਟ ਹੁੰਦਾ ਜਾ ਰਿਹਾ ਹੈ - ਨਰਿੰਦਰ ਮੱਲ੍ਹੀ ਲੁਧਿਆਣਾ, 25 ਮਾਰਚ (ਮਨਜੀਤ ਸਿੰਘ ਰੋਮਾਣਾ) 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੇ,ਆਪ ਦੇ ਝੂਠੇ ਪ੍ਰਚਾਰ ਅਤੇ ਲੁਭਾਉਣੇ ਵਾਅਦਿਆਂ ਨੂੰ ਸੁਣ ਕੇ, ਉਹਨਾਂ ਨੂੰ ਪਿਆਰ ਅਤੇ ਆਸ਼ੀਰਵਾਦ ਨਾਲ ਨਿਵਾਜਿਆ, ਉਹਨਾਂ ਨੂੰ ਸੱਤਾ ਸੌਂਪੀ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਪਿਛੋਕੜ ਨੂੰ ਜਾਣੇ ਬਿਨਾਂ, ਲੋਕਾਂ ਨੇ ਉਹਨਾਂ ਨੂੰ ਵੱਡੇ ਫਰਕ ਨਾਲ ਜਿੱਤ ਦਿਵਾਈ। ਇਹ ਭਾਵਨਾ ਉਹਨਾਂ ਦੇ ਮਨਾਂ ਵਿੱਚ ਵੱਸ ਗਈ, ਅਤੇ ਉਹਨਾਂ ਨੇ ਪਹਿਲੀ ਵਾਰ ਬਿਨਾਂ ਕਿਸੇ ਮਿਹਨਤ ਦੇ ਪ੍ਰਾਪਤ ਕੀਤੀ ਸ਼ਕਤੀ ਨੇ ਉਹਨਾਂ ਨੂੰ ਹੰਕਾਰੀ ਬਣਾ ਦਿੱਤਾ ਹੈ। ਜੇਕਰ ਪੰਜਾਬ ਵਿੱਚ ਕੋਈ ਵੀ, ਭਾਵੇਂ ਪ੍ਰੈਸ ਤੋਂ ਹੋਵੇ, ਕੋਈ ਯੂਟਿਊਬਰ, ਕੋਈ ਪ੍ਰਭਾਵਕ, ਕੋਈ ਅਧਿਕਾਰੀ, ਕੋਈ ਵਿਰੋਧੀ ਪਾਰਟੀ ਦਾ ਨੇਤਾ, ਜਾਂ ਇੱਥੋਂ ਤੱਕ ਕਿ ਆਮ ਜਨਤਾ, ਉਹਨਾਂ ਦੀਆਂ ਗਲਤੀਆਂ ਵੱਲ ਇਸ਼ਾਰਾ ਕਰਦਾ ਹੈ, ਤਾਂ ਇਹ ਲੋਕ ਜਾਂ ਤਾਂ ਆਪਣੇ ਸਾਥੀਆਂ ਨਾਲ ਜਾਂ ਪੁਲਿਸ ਪ੍ਰਸ਼ਾਸਨ ਦਾ ਦੁਰਪਯੋਗ ਕਰਕੇ ਉਸਦਾ ਨੁਕਸਾਨ ਕਰਦੇ ਹਨ। ਪੰਜਾਬ ਦੇ ਲੋਕਾਂ ਨੇ, ਇਹਨਾਂ ਨਵੇਂ ਲੋਕਾਂ ਵੱਲ ਵੇਖੇ ਬਿਨਾਂ ਵੀ, ਉਹਨਾਂ 'ਤੇ ਭਰੋਸਾ ਕੀਤਾ ਅਤੇ ਉਹਨਾਂ ਨੂੰ ਸੱਤਾ ਸੌਂਪ ਦਿੱਤੀ। ਨਤੀਜੇ ਵਜੋਂ, ਪੰਜਾਬ ਵਿੱਚ ਕੋਈ ਕਾਨੂੰਨ ਵਿਵਸਥਾ ਨਹੀਂ ਹੈ। ਹਰ ਪਾਸੇ ਅਰਾਜਕਤਾ ਅਤੇ ਭ੍ਰਿਸ਼ਟਾਚਾਰ ...

ਮਨੀਸ਼ ਸਿਸੋਦੀਆ ਦਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼

चित्र
ਮਨੀਸ਼ ਸਿਸੋਦੀਆ ਦਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼,  ਜੇਕਰ ਕੋਈ ਵਿਧਾਇਕ ਜਾਂ ਮੰਤਰੀ ਡਰੱਗ ਮਾਫੀਆ ਨਾਲ ਲੜਨ ਲਈ ਝਿਜਕਦਾ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਸ਼ਰਮਿੰਦਾ ਕਰਨ ਦੀ ਬਜਾਏ 'ਆਪ' ਪਾਰਟੀ ਛੱਡ ਦੇਣੀ ਚਾਹੀਦੀ ਹੈ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਮੈਂ ਡਰੱਗ ਮਾਫੀਆ ਵਿਰੁੱਧ ਨਿਡਰਤਾ ਨਾਲ ਲੜਾਈ ਲੜਨ ਅਤੇ ਉਹਨਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਰਾਜਨੀਤੀ ਵਿੱਚ ਆਏ ਹਾਂ: ਮਨੀਸ਼ ਸਿਸੋਦੀਆ ਕਿਸੇ ਵੀ ਮੰਤਰੀ, ਵਿਧਾਇਕ ਅਤੇ ਹਲਕਾ ਇੰਚਾਰਜ ਨੂੰ ਚੈਨ ਨਾਲ ਨਹੀਂ ਸੌਣਾ ਚਾਹੀਦਾ ਜਦੋਂ ਤੱਕ ਨਸ਼ੇ ਇੱਕ ਵਾਰਡ ਜਾਂ ਪਿੰਡ ਵਿੱਚ ਵੀ ਵਿਕਦੇ ਹਨ: ਮਨੀਸ਼ ਸਿਸੋਦੀਆ ਨਸ਼ੇ ਦੇ ਵਪਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ 'ਆਪ' ਦਾ ਹੋਵੇ, ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ: ਮਨੀਸ਼ ਸਿਸੋਦੀਆ* ‘ਆਪ' ਸੰਘਰਸ਼ ’ਚੋਂ ਪੈਦਾ ਹੋਈ ਸੀ, ਭ੍ਰਿਸ਼ਟਾਚਾਰ ਨਾਲ ਨਜਿੱਠਣ ਦਾ ਇਸਦਾ ਟਰੈਕ ਰਿਕਾਰਡ ਹੁਣ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰੇਗਾ : ਮਨੀਸ਼ ਸਿਸੋਦੀਆ ਭਗਵੰਤ ਮਾਨ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ: ਹਰਦੀਪ ਸਿੰਘ ਮੁੰਡੀਆਂ ਲੁਧਿਆਣਾ, 25 ਮਾਰਚ (ਮਨਜੀਤ ਸਿੰਘ ਰੋਮਾਣਾ) ਪਾਰਟੀ ਦੇ ਅੰਦਰ ਇੱਕ ਸਪੱਸ਼ਟ ਲਾਲ ਲਕੀਰ ...

ਲੁਧਿਆਣਾ ਪ੍ਰਸ਼ਾਸਨ ਦਾ ਵੱਡਾ ਫੈਸਲਾ, ਪ੍ਰਵਾਸੀ ਮਜ਼ਦੂਰਾਂ ਨੂੰ 5 ਕਿੱਲੋ LPG ਸਿਲੰਡਰਾਂ ਦੀ ਸਪਲਾਈ 'ਚ ਮਿਲੇਗੀ ਤਰਜੀਹ

चित्र
ਲੁਧਿਆਣਾ ਪ੍ਰਸ਼ਾਸਨ ਦਾ ਵੱਡਾ ਫੈਸਲਾ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿੱਲੋ LPG ਸਿਲੰਡਰਾਂ ਦੀ ਸਪਲਾਈ 'ਚ ਮਿਲੇਗੀ ਤਰਜੀਹ ਲੁਧਿਆਣਾ 25 ਮਾਰਚ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਸਹੂਲਤ ਅਤੇ ਗੈਸ ਸਿਲੰਡਰਾਂ ਦੀ ਵੰਡ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਜਾਣਕਾਰੀ ਦਿੰਦਿਆਂ ਗੈਸ ਡੀਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਰੀ ਨਵੀਆਂ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ। ਪ੍ਰਧਾਨ ਮਨਜੀਤ ਸਿੰਘ ਵੱਲੋਂ ਸਾਂਝੀਆਂ ਕੀਤੀਆਂ ਮੁੱਖ ਗੱਲਾਂ ਮਜ਼ਦੂਰਾਂ ਲਈ 5 ਕਿੱਲੋ ਸਿਲੰਡਰ : IOCL, BPCL ਅਤੇ HPCL ਦੀਆਂ ਸਾਰੀਆਂ ਏਜੰਸੀਆਂ ਹੁਣ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿੱਲੋ ਵਾਲੇ FTL (Free Trade LPG) ਸਿਲੰਡਰ ਦੇਣ ਵਿੱਚ ਤਰਜੀਹ ਦੇਣਗੀਆਂ। ਏਜੰਸੀਆਂ ਦਾ ਨਵਾਂ ਸਮਾਂ: ਜਨਤਕ ਕੰਮਕਾਜ ਲਈ ਏਜੰਸੀਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਦੁਪਹਿਰ 1:30 ਤੋਂ 2:00 ਵਜੇ ਤੱਕ ਅੱਧੇ ਘੰਟੇ ਦਾ ਲੰਚ ਬ੍ਰੇਕ ਹੋਵੇਗਾ। ਸਿਰਫ਼ ਪ੍ਰਿੰਟ ਰੇਟ (RSP) ਦੀ ਵਸੂਲੀ: ਗੈਸ ਡਿਸਟ੍ਰੀਬਿਊਟਰਾਂ ਨੂੰ ਸਖ਼ਤ ਹਦਾਇਤ ਹੈ ਕਿ ਉਹ ਸਿਰਫ਼ ਨਿਰਧਾਰਿਤ ਪ੍ਰਿੰਟ ਕੀਮਤ ਹੀ ਵਸੂਲਣ। ਕਿਸੇ ਵੀ ਤਰ੍ਹਾਂ ਦੀ ਵਾਧੂ ਵਸੂ...

ਕੈਬਨਿਟ ਮੰਤਰੀ ਮੁੰਡੀਆਂ ਨੇ 5.31 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਰਨ ਦੇ ਸੜਕ ਪ੍ਰੋਜੈਕਟ ਦਾ ਕੀਤਾ ਉਦਘਾਟਨ

चित्र
ਕੈਬਨਿਟ ਮੰਤਰੀ ਮੁੰਡੀਆਂ ਨੇ 5.31 ਕਰੋੜ ਰੁਪਏ ਦੀ ਲਾਗਤ  ਨਾਲ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਰਨ ਦੇ ਸੜਕ ਪ੍ਰੋਜੈਕਟ ਦਾ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ 'ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ  ਮੰਤਰੀ ਮੁੰਡੀਆਂ ਨੇ ਸੜਕ ਨਿਰਮਾਣ ਵਿੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਲੁਧਿਆਣਾ, 24 ਮਾਰਚ (ਮਨਜੀਤ ਸਿੰਘ ਰੋਮਾਣਾ) ਸੜਕ ਸੰਪਰਕ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕੀ ਪ੍ਰੋਜੈਕਟ 'ਤੇ ਕਰੀਬ 5.31 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦੀ ਚੌੜਾਈ 10 ਤੋਂ 18 ਫੁੱਟ ਤੱਕ ਕੀਤੀ ਗਈ ਹੈ ਅਤੇ ਇਸ ਦੀ ਲੰਬਾਈ 7.54 ਕਿਲੋਮੀਟਰ ਦੇ ਹਿੱਸੇ ਨੂੰ ਕਵਰ ਕਰਦੀ ਹੈ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੀ ਗਈ ਸੜਕ ਸਥਾਨਕ ਨਿਵਾਸੀਆਂ ਲਈ ਆਉਣ-ਜਾਣ ਨੂੰ ਕਾਫ਼ੀ ਸੌਖਾ ਬਣਾਏਗੀ ਅਤੇ ਯਾਤਰਾ ਦੇ ਸਮ...

ਸੁਨੇਤ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਖੰਗੂੜਾ ਨੇ ਕੀਤਾ ਨਮਨ

चित्र
ਸੁਨੇਤ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਖੰਗੂੜਾ ਨੇ ਕੀਤਾ ਨਮਨ ਲੁਧਿਆਣਾ 23 ਮਾਰਚ (ਮਨਜੀਤ ਸਿੰਘ ਰੋਮਾਣਾ) ਅੱਜ ਸੋਸ਼ਲ ਵੈਲਫੇਅਰ ਕਲੱਬ ਸੁਨੇਤ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ ਇਕ ਵਿਸ਼ਾਲ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਖੰਗੂੜਾ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ‘ਤੇ ਚੇਅਰਮੈਨ ਖੰਗੂੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਦੇਸ਼ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹਿਣਗੀਆਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਬੇਮਿਸਾਲ ਹਨ। ਅਸੀਂ ਅੱਜ ਜੋ ਆਜ਼ਾਦੀ ਅਤੇ ਸੁੱਖ-ਸਮ੍ਰਿੱਧੀ ਦਾ ਅਨੰਦ ਮਾਣ ਰਹੇ ਹਾਂ, ਉਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਹੀ ਨਤੀਜਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਐਸੇ ਸਮਾਗਮ ਕਰਵਾਉਣ ਨਾਲ ਸਮਾਜ ਵਿੱਚ...

ਮਨੀਸ਼ਾ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਭਾਰਤ ਦੇ ਚੋਟੀ ਦੇ ਕਿਊਇਸਟਾਂ ਨੂੰ ਲਿਆਏਗੀ ਲੁਧਿਆਣਾ

चित्र
ਮਨੀਸ਼ਾ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 ਭਾਰਤ ਦੇ ਚੋਟੀ ਦੇ ਕਿਊਇਸਟਾਂ ਨੂੰ ਲਿਆਏਗੀ ਲੁਧਿਆਣਾ  ਲੁਧਿਆਣਾ 23 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਬਿਲੀਅਰਡਸ ਐਂਡ ਸਨੂਕਰ ਐਸੋਸੀਏਸ਼ਨ (ਪੀਬੀਐਸਏ) 24 ਮਾਰਚ ਤੋਂ 4 ਅਪ੍ਰੈਲ, 2026 ਤੱਕ ਲੁਧਿਆਣਾ, ਪੰਜਾਬ ਵਿੱਚ ਮਨੀਸ਼ਾ ਨੈਸ਼ਨਲ ਪੂਲ ਚੈਂਪੀਅਨਸ਼ਿਪ 2026 (9-ਬਾਲ ਅਤੇ 10-ਬਾਲ) ਦੀ ਮੇਜ਼ਬਾਨੀ ਕਰੇਗੀ। ਬਿਲੀਅਰਡਸ ਐਂਡ ਸਨੂਕਰ ਫੈਡਰੇਸ਼ਨ ਆਫ ਇੰਡੀਆ (ਬੀਐਸਐਫਆਈ) ਦੀ ਸਰਪ੍ਰਸਤੀ ਹੇਠ ਆਯੋਜਿਤ, ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ ਸਭ ਤੋਂ ਵਧੀਆ ਕਿਊਇਸਟ ਪੁਰਸ਼, ਮਹਿਲਾ ਅਤੇ ਅੰਡਰ-21 ਲੜਕੇ ਅਤੇ ਲੜਕੀਆਂ ਦੇ ਵਰਗਾਂ ਵਿੱਚ ਮੁਕਾਬਲਾ ਕਰਨਗੇ। ₹600,000 ਦੇ ਕੁੱਲ ਇਨਾਮੀ ਪੂਲ ਦੇ ਨਾਲ, ਇਹ ਟੂਰਨਾਮੈਂਟ ਭਾਰਤ ਦੇ ਪ੍ਰਮੁੱਖ ਰਾਸ਼ਟਰੀ-ਪੱਧਰੀ ਪੂਲ ਮੁਕਾਬਲਿਆਂ ਵਿੱਚੋਂ ਇੱਕ ਹੈ ਅਤੇ ਅੰਤਰਰਾਸ਼ਟਰੀ ਪ੍ਰਤੀਨਿਧਤਾ ਲਈ ਇੱਕ ਮਹੱਤਵਪੂਰਨ ਚੋਣ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਕੱਲ੍ਹ, 24 ਮਾਰਚ ਨੂੰ ਸ਼ਾਮ 5 ਵਜੇ ਮਨੀਸ਼ਾ ਗਰੁੱਪ ਦੇ ਸੀਐਮਡੀ ਅਤੇ ਬੀਐਸਐਫਆਈ ਦੇ ਸਾਬਕਾ ਪ੍ਰਧਾਨ ਸ਼੍ਰੀ ਰਾਜਨ ਖਿਨਵਾਸਰਾ ਕਰਨਗੇ। ਬੀਐਸਐਫਆਈ ਦੇ ਜਨਰਲ ਸਕੱਤਰ ਸ਼੍ਰੀ ਸੁਨੀਲ ਬਜਾਜ, ਬੀਐਸਐਫਆਈ ਦੀ ਉਪ ਪ੍ਰਧਾਨ ਸ਼੍ਰੀਮਤੀ ਅਸ਼ਵਨੀ ਪੁਰਾਣਿਕ, ਅਤੇ 28 ਵਾਰ ਦੇ ਵਿਸ਼ਵ ਚੈਂਪੀਅਨ ਪੰਕਜ ਅਡਵਾਨੀ, ਜੋ ਕਿ ਪਦਮ ਸ਼੍ਰੀ ਅਤੇ ਪਦਮ ਭੂਸ਼ਣ ਪ੍ਰਾਪਤਕਰਤਾ ਹਨ, ਵੀ ਮੌਜੂਦ ਰਹਿਣਗੇ। ਪੀਬੀਐਸ...

ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ-92 ਅੱਤੇ 68 ਚ ਵਿਕਾਸ ਯੋਧੇ ਹਰ ਘਰ ਦਾ ਦਰਵਾਜ਼ਾ ਖੜਕਾ ਮੰਗਣਗੇ ਵਿਕਾਸ ਕਾਰਜਾਂ ਲਈ ਸੁਝਾਅ : ਬੱਗਾ

चित्र
ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ-92 ਅੱਤੇ 68 ਚ ਵਿਕਾਸ ਯੋਧੇ ਹਰ ਘਰ ਦਾ ਦਰਵਾਜ਼ਾ ਖੜਕਾ ਮੰਗਣਗੇ ਵਿਕਾਸ ਕਾਰਜਾਂ ਲਈ ਸੁਝਾਅ : ਬੱਗਾ ਲੁਧਿਆਣਾ 23 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਇਕ-ਵਲੰਟੀਅਰ ਮਿਲਣੀ ਦੋਰਾਨ ਵਾਰਡ-92 ਅੰਤੇ ਵਾਰਡ 68 ਦੇ ਡਿਵੈਲਮੈਂਟ ਯੋਧਿਆਂ ਦੀ ਟੀਮ ਨਾਲ ਐਤਵਾਰ ਨੂੰ ਬ੍ਰੇਕਫਾਸਟ ਦੇ ਟੇਬਲ ਤੇ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਥਾਨਕ ਸਲੇਮ ਟਾਬਰੀ ਸਥਿਤ ਵਿਧਾਇਕ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਵਾਰਡ ਕੌਂਸਲਰ ਬਿੱਟੂ ਭਾਰਦਵਾਜ ਅੱਚੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ ਦੀ ਅਗਵਾਈ ਹੇਠ ਵਾਰਡ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ 100 ਤੋਂ ਵੱਧ ਪਤਵੰਤੇ ਹਾਜ਼ਰ ਸਨ। ਵਿਧਾਇਕ ਬੱਗਾ ਨੇ ਆਪਣੇ ਵਿਧਾਇਕ ਦੇ ਤੋਰ ਤੇ ਅਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਦੋਹਾਂ ਵਾਰਡਾਂ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਫੀਡਬੈਕ ਲਿਆ। ਵਿਧਾਇਕ ਬੱਗਾ ਨੇ ਪਿਛਲੀਆਂ ਸਰਕਾਰਾਂ ਦੀ ਵਿਕਾਸ ਨੂੰ ਚੋਣਾ ਦੇ ਆਖਰੀ ਸਾਲ ਨਾਲ ਜੋੜਨ ਦੀ ਰਿਵਾਇਤ ਨੂੰ ਆਮ ਆਦਮੀ ਪਾਰਟੀ ਵਲੋਂ ਬਦਲਣ ਦੀ ਨਿਤੀ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ’ਆਪ’ ਸਰਕਾਰ ਨੇ ਪਹਿਲੇ ਚਾਰ ਸਾਲਾਂ ’ਚ ਵਿਕਾਸ ਦੇ ਦਰਵਾਜ਼ੇ ਖੋਲ੍ਹੇ ਅਤੇ ਹੁਣ ਪੰਜਵੇਂ ਸਾਲ ’ਚ ਵਿਕਾਸ ਕਾਰਜਾਂ ਦਾ ਫੀਡਬੈਕ ਲੈ ਕੇ ਵਿਕਾਸ ਨਵੇਂ ਕਾਰਜ ਸ਼ੁਰੂ ਕਰ...